America ‘ਚ ਇਕ ਹੋਰ ਭਾਰਤੀ ਦਾ ਕਤ+ਲ, ਮਾਮੂਲੀ ਤਕਰਾਰ ਬਣੀ ਕਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਲੜਾਈ ਦੌਰਾਨ ਕੁੱਟਮਾਰ ਤੋਂ ਬਾਅਦ ਜ਼ਖਮੀ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ 15ਵੀਂ ਸਟਰੀਟ ਨਾਰਥਵੈਸਟ ਦੇ 1100 ਬਲਾਕ ‘ਚ ਸ਼ੋਟੋ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਸੂਚਨਾ ਮਿਲੀ, ਜਿਸ ਮਗਰੋਂ ਪੁਲਿਸ ਅਧਿਕਾਰੀ ਉਥੇ ਪਹੁੰਚੇ ਅਤੇ ਉਨ੍ਹਾਂ ਨੇ

ਵਿਵੇਕ ਤਨੇਜਾ ਨਾਂ ਦੇ ਭਾਰਤੀ ਮੂਲ ਕੇ ਬੰਦੇ ਨੂੰ ਫੁਟਪਾਥ ‘ਤੇ ਗੰਭੀਰ ਰੂਪ ਵਿੱਚ ਜ਼ਖਮੀ ਵੇਖਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਡੀਸੀ ਦੇ ਇੱਕ ਟੈਲੀਵਿਜ਼ਨ ਸਟੇਸ਼ਨ ‘WUSA ਮੁਤਾਬਕ, ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਇੱਕ ਅਣਪਛਾਤੇ ਵਿਅਕਤੀ ਵਿਚਕਾਰ ਝਗੜਾ ਹੱਥੋਪਾਈ ਵਿੱਚ ਬਦਲ ਗਿਆ ਅਤੇ ਦੋਸ਼ੀ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ‘ਤੇ ਉਸ ਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਬੁੱਧਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *