ਸਹੁਰਿਆਂ ਨੇ ਮਾ ਰ ਦਿੱਤੀ ਆਪਣੀ ਨੂੰਹ, ਕਣਕ ਦੇ ਡਰੱਮ ਵਿੱਚੋਂ ਕੱਢੀ ਲਾ ਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਵਿਆਹੁਤਾ ਔਰਤ ਦੀ ਲਾ ਸ਼ ਘਰ ‘ਚ ਪਏ ਕਣਕ ਵਾਲੇ ਡਰੰਮ ‘ਚੋਂ ਮਿਲੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਸਹੁਰਾ ਪਰਿਵਾਰ ‘ਤੇ ਇਲਜ਼ਾਮ ਲਗਾਏ ਹਨ। ਸਹੁਰਾ ਪਰਿਵਾਰ ਘਰੋਂ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਕਬਰਵਾਲਾ ਪੁਲਿਸ ਵਲੋਂ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਵਾਲਿਆਂ ਦੇ ਬਿਆਨ ਅਨੁਸਾਰ ਸਹੁਰੇ ਤੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਥਾਣਾ ਕਬਰਵਾਲਾ ਅਧੀਨ ਆਉਂਦੇ ਪਿੰਡ ਸਰਾਂਵਾਂ ਬੋਦਲਾ ਵਿਖੇ ਲੰਘੀ ਰਾਤ ਇਕ ਔਰਤ ਦਾ ਕ ਤਲ ਕਰ ਕਰ ਕੇ ਉਸ ਲਾ ਸ਼ ਨੂੰ ਕਣਕ ਵਾਲੇ ਡਰਮ

ਲੁਕ ਲੁਕਾ ਦਿੱਤਾ ਗਿਆ। ਗੁਆਂਢੀਆਂ ਨੇ ਇਸ ਗੱਲ ਦੀ ਭਿਣਕ ਲੱਗਣ ‘ਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਘਰ ‘ਚੋਂ ਲਾ ਸ਼ ਬਰਾਮਦ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਮੌਜੂਦ ਔਰਤਾਂ ਨੇ ਦਸਿਆ ਕਿ ਰਾਤ ਇਨ੍ਹਾਂ ਦਾ ਕੋਈ ਝਗੜਾ ਹੋਇਆ ਸੀ ਤੇ ਸਾਨੂੰ ਸ਼ੱਕ ਸੀ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਮਾਰ ਦਿੱਤਾ ਹੈ। ਔਰਤ ਦਾ ਇਕ ਬੇਟਾ ਵੀ ਹੈ।ਦੂਜੇ ਪਾਸੇ ਮੌਕੇ ‘ਤੇ ਪੁੱਜੀ ਥਾਣਾ ਕਬਰਵਾਲਾ ਪੁਲਿਸ ਨੇ ਘਰ ਦਾ ਬੂਹਾ ਖੋਲ੍ਹ ਕੇ ਲਾ ਸ਼ ਕਣਕ ਵਾਲੇ ਡਰੰਮ ‘ਚੋਂ ਬਰਾਮਦ ਕਰ ਕੇ ਕਾਰਵਾਈ ਕਰਦੇ ਹੋਏ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਦੇ ਬਿਆਨ ‘ਤੇ ਮ੍ਰਿਤਕ ਔਰਤ ਦੇ ਪਤੀ ਤੇ ਸਹੁਰੇ ਖਿਲਾਫ਼ ਮਾਮਲਾ ਦਰਜ ਕਰ ਕੇ  ਲਾ ਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *