ਫਰਿੱਜ਼ ਵੇਚਣ ਪਿੱਛੇ ਦੋ ਭਰਾਵਾਂ ‘ਚ ਪਿਆ ਕਲੇਸ਼ ਭਰਾ ਨੇ ਹੀ ਮੁਕਾ’ਤਾ ਆਪਣਾ ਭਰਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਕਪੂਰਥਲਾ ਦੇ ਕਸਬਾ ਨਡਾਲਾ ‘ਚ ਇਕ ਭਰਾ ਵੱਲੋਂ ਆਪਣੇ ਛੋਟੇ ਭਰਾ ਦਾ ਕ ਤਲ ਕਰਕੇ ਲਾ ਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਨੀਅਤ ਨਾਲ ਮੰਜੇ ‘ਤੇ ਛੁਪਾ ਦੇਣ ਦਾ ਸਮਾਚਾਰ ਹੈ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ  ਕਰਨ ਤੋਂ

ਬਾਅਦ ਦੋਸ਼ੀ ਕਾਤਲ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸੁਭਾਨਪੁਰ ਦੇ ਡੀ.ਐੱਸ.ਪੀ. ਭੁਲੱਥ ਅਤੇ ਥਾਣਾ ਸੁਭਾਨਪੁਰ ਮੌਕੇ ‘ਤੇ ਪਹੁੰਚੇ ਅਤੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕ ਤਲ ਦੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *