ਨ ਸ਼ੇੜੀ ਨੇ ਸਣੇ ਥਾਣੇਦਾਰ ਕੁੱਟੇ ਪੁਲਿਸ ਮੁਲਾਜ਼ਮ ! ਚਿੱਟੇ ਨਾਲ ਰੱਜੇ ਨੇ ਕੀਤਾ ਕਾਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਪੁਲਿਸ  ਦੀ ਟੀਮ ਇਕ ਕ੍ਰਿਮੀਨਲ ਨਸ਼ੇ ੜੀ ਨੂੰ ਫੜਨ ਗਈ ਸੀ ਪਰ ਨਸ਼ੇ ੜੀ ਨੇ ਹਮ ਲਾ ਕਰ ਦਿੱਤਾ, ਜਿਸ ਵਿਚ ਥਾਣੇਦਾਰ ਜਖਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਹੈ।ਜਾਣਕਾਰੀ ਅਨੁਸਾਰ ਬਠਿੰਡਾ ਦੀ ਬੀੜ ਤਾਲਾਬ ਕਲੋਨੀ ਵਿੱਚ ਪੁਲਿਸ ਟੀਮ ਇਕ ਨਸ਼ੇ ੜੀ ਨੂੰ ਕਾਬੂ ਕਰਨ ਗਈ  ਸੀ। ਬਠਿੰਡਾ ਪੁਲਿਸ ਦੀ 112 ਟੀਮ ਨੂੰ ਸੂਚਨਾ ਮਿਲੀ ਸੀ ਕਿ ਬੀੜ ਤਾਲਾਬ ਬਸਤੀ ਵਿੱਚ ਇੱਕ ਘਰ ਵਿੱਚ ਇੱਕ ਅਪਰਾਧੀ ਨ ਸ਼ੇੜੀ ਲੁਕੇ ਹੋਏ ਹਨ। ਜਦੋਂ ਪੁਲਿਸ ਨੇ ਟੀਮ ਨੇ ਉੱਥੇ ਛਾਪਾ ਮਾਰਿਆ ਤਾਂ ਤਿੰਨ ਵਿਅਕਤੀ ਬੈਠੇ ਸਨ। ਉਹ ਚਿੱਟਾ ਪੀ ਰਹੇ ਸਨ।

ਪੁਲਿਸ ਨੇ ਉਸ ਅਪਰਾਧਿਕ ਨਸ਼ੇ ੜੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਲਟਾ ਉਸ ਨੇ ਪੁਲਿਸ ਟੀਮ ‘ਤੇ ਹੀ ਹਮ ਲਾ ਕਰ ਦਿੱਤਾ। ਨ ਸ਼ੇੜੀ ਨੇ ਪੁਲਿਸ ਕੋਲ ਮੌਜੂਦ ਹਥਿਆਰ ਵੀ ਖੋਹ ਲਏ ਅਤੇ ਉਨ੍ਹਾਂ ਉਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਜਿਸ ‘ਚ ਇਕ ਪੁਲਿਸ ਥਾਣੇਦਾਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ  ਗਿਆ ਹੈ। ਪੁਲਿਸ ਨੇ ਉਸ ਅਪਰਾਧੀ ਨਸ਼ੇ ੜੀ ਨੂੰ ਕਾਬੂ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *