ਕੰਮ ਤੋਂ ਵਾਪਸ ਪਿੰਡ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ ਟੱਕਰ ਮਾਰ ਕੇ ਭੱਜਿਆ ਅਣਪਛਾਤਾ ਵਾਹਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕਸਬਾ ਸੁਰ ਸਿੰਘ ਵਿਖੇ ਬੀਤੀ ਸ਼ਾਮ ਕੰਮ ਤੋਂ ਵਾਪਸ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 22 ਸਾਲਾ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ। ਸ਼ਮਸ਼ੇਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਆਪਣੀ ਹਾਂਡਾ ਡੀਲਕਸ ਮੋਟਰਸਾਈਕਲ ਤੇ ਸਵਾਰ ਹੋ ਕੇ ਕਰੀਬ 7 ਵਜੇ ਝਬਾਲ ਤੋਂ ਕੰਮ ਤੋਂ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ।

ਇਸ ਦੌਰਾਨ ਰਸਤੇ ਵਿੱਚ ਸੁਰ ਸਿੰਘ ਨਜਦੀਕ ਅਣਪਛਾਤੇ ਵਾਹਨ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ‘ਤੋਂ ਬਾਅਦ ਰਾਹਗੀਰਾਂ ਵੱਲੋਂ ਭਿੱਖੀਵਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਨੌਜਵਾਨ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚੌਂਕੀ ਇੰਚਾਰਜ ਸੁਰਸਿੰਘ ਨਰੇਸ਼ ਕੁਮਾਰ ਨੇ ਕਿਹਾ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਪੱਟੀ ਸਿਵਲ ਹਸਪਤਾਲ ਭੇਜ ਕੇ ਪਰਿਵਾਰਾ ਦੇ ਬਿਆਨ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *