ਕਿਸਾਨਾਂ ਨੇ ਪਾਏ ਟਰੈਕਟਰਾਂ ਦੇ ਬੈਕ ਗੇਅਰ ਹਰਿਆਣਾ ਨੂੰ ਕਰਤੇ ਮੂੰਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਰ ਭਰ ਝੋਨੇ ਦੀਆਂ ਟਰਾਲੀਆਂ ਮੰਡੀਆਂ ਚ ਸੁੱਟਣ ਤੋਂ ਬਾਅਦ ਕਿਸਾਨਾਂ ਨੇ ਮੁੜ ਪਾਏ ਬੈਕ ਗੇਅਰ ਮੰਡੀਆਂ ਚੋਂ ਚੁੱਕੀ ਫਸਲ ਹਰਿਆਣੇ ਵੱਲ ਨੂੰ ਪਾਏ ਚਾਲੇ ਜੀ ਹਾਂ ਪੰਜਾਬ ਦੇ ਵਿੱਚ ਆੜਤੀਆਂ ਨੇ ਹੜਤਾਲ ਕਰ ਦਿੱਤੀ ਜਿਸ ਤੋਂ ਬਾਅਦ ਕਿਸਾਨ ਮੰਡੀਆਂ ਦੇ ਵਿੱਚ ਖੱਜਲ ਖਵਾਰ ਹੋ ਰਹੇ ਨੇ ਕਿਉਂਕਿ ਉਹਨਾਂ ਦੀ ਫਸਲ ਖਰੀਦੀ ਨਹੀਂ ਜਾ ਰਹੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੁੜ ਤੋਂ ਪੰਜਾਬ ਦੀਆਂ ਮੰਡੀਆਂ ਚੋਂ ਆਪਣੇ ਫਸਲ ਚੁੱਕ ਕੇ ਹੁਣ ਹਰਿਆਣੇ ਵੱਲ ਵੇਚਣ ਲਈ ਤਿਆਰ ਹੋ ਗਏ ਨੇ ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਜਿਸਦੇ ਚਲਦੇ ਹੁਣ ਅਸੀਂ ਹਰਿਆਣੇ ਦੇ ਵਿੱਚ ਆਪਣੀ ਫੈਸਲ ਵੇਚਣ ਲਈ ਮਜਬੂਰ ਹਾਂ

ਕਿਸਾਨ ਇਨੇ ਦੁਖੀ ਹੋ ਚੁੱਕੇ ਨੇ ਉਨਾਂ ਦਾ ਕਹਿਣਾ ਕਿ ਸਾਡੀਆਂ ਫਸਲਾਂ ਖਰਾਬ ਹੋ ਰਹੀਆਂ ਨੇ ਪਰ ਸਾਡੀ ਫਸਲਾਂ ਦੀ ਖਰੀਦ ਨਹੀਂ ਹੋ ਰਹੀ ਦਾਲ ਦੀ ਹੈ ਕਿ ਪੰਜਾਬ ਦੇ ਵਿੱਚ ਆੜਤੀ ਸੰਗਠਨ ਨੇ ਕੇਂਦਰ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਪੰਜਾਬ ਦੀਆਂ ਤਕਰੀਬਨ 2 ਅਨਾਜ ਮੰਡੀਆਂ ਦੇ ਵਿੱਚ ਹੁਣ ਫਸਲਾਂ ਦੀ ਖਰੀਦ ਨਹੀਂ ਹੋ ਰਹੀ ਜਿਸ ਕਰਕੇ ਕਿਸਾਨ ਪਰੇਸ਼ਾਨ ਹੋ ਚੁੱਕੇ ਨੇ ਅਤੇ ਆਪਣੀਆਂ ਫਸਲਾਂ ਮੁੜ ਤੋਂ ਮੰਡੀ ਚੋਂ ਚੁੱਕ ਲਈਆਂਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *