ਟਿੱਪਰ ਨੇ ਪੁਲਿਸ ਦੀ ਚੌਂਕੀ ਕਰ ਦਿੱਤੀ ਢਹਿ ਢੇਰੀ ਸੀਨ ਦੇਖ ਪੁਲਿਸ ਮੁਲਾਜ਼ਮਾਂ ਨੇ ਮਾਰਿਆ ਮੱਥੇ ਤੇ ਹੱਥ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੜਕਾਂ ਤੇ ਦਿਨ ਰਾਤ ਟਰੱਕ ਟਿੱਪਰ ਚਲਾਉਣ ਵਾਲਿਆਂ ਦਾ ਫਿਰ ਆਹ ਹਾਲ ਹੋ ਜਾਂਦਾ ਜੋ ਕਿਸੇ ਦੀ ਜਾਨ ਵੀ ਜ਼ੋਖਮ ‘ਚ ਪਾ ਸਕਦਾ ਜੀ ਹਾਂ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਤੇ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇਕ ਟਿਪਰ ਚਾਲਕ ਨੂੰ ਨੀਂਦ ਆਉਣ ਕਾਰਨ ਟਿਪਰ ਦਾ ਸੰਤੁਲਣ ਵਿਗੜ ਗਿਆ ਅਤੇ ਟਿਪਰ ਬਬਰੀ ਬਾਇਪਾਸ ਤੇ ਸਥਿਤ ਪੁਲਸ ਦੀ ਚੈਕ ਪੋਸਟ ਨਾਲ ਟੱਕਰਾ ਗਿਆ ਜਿਸ ਕਾਰਨ ਚੈਕ ਪੋਸਟ ਢਹਿ ਢੇਰੀ ਹੋ ਗਈ। ਪਰ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।

ਇਸ ਸਬੰਧੀ ਟਿੱਪਰ ਚਾਲਕ ਹਰਪਾਲ ਸਿੰਘ ਵਾਸੀ ਮਲੇਰਕੋਟਲਾ ਨੇ ਦੱਸਿਆ ਕਿ ਉਹ ਅਜਨਾਲੇ ਵਿਖੇ ਕਰੈਸ਼ਰ ਲਾ ਕੇ ਵਾਪਿਸ ਮਲੇਰਕੋਟਲਾ ਜਾ ਰਿਹਾ ਸੀ ਅਚਾਨਕ ਉਸਨੂੰ ਨੀਂਦ ਦੀ ਝਪਕੀ ਆ ਗਈ। ਜਦੋਂ ਤੱਕ ਉਹ ਸੰਭਲਦਾ ਟਿੱਪਰ ਚੌਕ ਵਿੱਚ ਬਣੀ ਛੋਟੀ ਚੈਕ ਪੋਸਟ ‘ਤੇ ਚੜ ਚੁੱਕਿਆ ਸੀ। ਟਿੱਪਰ ਦੀ ਚਪੇਟ ਵਿੱਚ ਆਉਣ ਨਾਲ ਚੌਂਕ ਵਿੱਚ ਬਣਾਈ ਗਈ ਛੋਟੀ ਚੈੱਕ ਪੋਸਟ ਲਗਭਗ ਪੂਰੀ ਤਰਾਂ ਨਾਲ ਤਬਾਹ ਹੋ ਗਈ ਪਰ ਗਨੀਮਤ ਇਹ ਰਹੀ ਕਿ ਉਸ ਵੇਲੇ ਉਸ ਦੇ ਅੰਦਰ ਕੋਈ ਪੁਲਿਸ ਮੁਲਾਜ਼ਮ ਮਜੂਦ ਨਹੀਂ ਸੀ ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *