Shadi.com ‘ਤੇ ਕੈਨੇਡਾ ਦਾ ਸਿਟੀਜ਼ਨ ਦੱਸ, ਮੁੰਡਾ ਕਰ ਰਿਹਾ ਸੀ ਕੁੜੀਆਂ ਨਾਲ ਗ਼ਲਤ ਕੰਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਹਾਡੀ ਬੇਟੀ ਵੀ ਵਿਦੇਸ਼ ਜਾਣਾ ਚਾਹੁੰਦੀ ਹੈ ਅਤੇ ਸੋਸ਼ਲ ਮੀਡੀਆ ਅਤੇ shaadi.com ‘ਤੇ ਆਪਣੀ ਪ੍ਰੋਫਾਈਲ ਪੋਸਟ ਕਰਕੇ ਆਪਣੇ ਜੀਵਨ ਸਾਥੀ ਦੀ ਤਲਾਸ਼ ਕਰ ਰਹੀ ਹੈ ਤਾਂ ਉਹ ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਇਹ ਖਬਰ ਜ਼ਰੂਰ ਦੇਖਣ, ਕਿਉਂਕਿ ਇਹ ਖਬਰ ਉਨ੍ਹਾਂ ਦੇ ਹੋਸ਼ ਉਡਾ ਦੇਵੇਗੀ ਅਤੇ ਹੋ ਸਕਦਾ ਹੈ ਕਿ ਖ਼ਬਰ ਉਨ੍ਹਾਂ ਕੁੜੀਆਂ ਲਈ ਵੀ ਹੈਰਾਨ ਕਰ ਦੇਣ ਵਾਲੀ ਹੋਵੇਗੀ। ਜੋ ਇਸ ਠੱਗ ਦੇ ਜਾਲ ‘ਚ ਆ ਕੇ ਲੱਖਾਂ ਰੁਪਏ ਲੈ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਇਸ ਠੱਗ ਦਾ ਸ਼ਿਕਾਰ ਹੋ ਗਈਆਂ ਹਨ।

ਗੁਰਾਇਆ ਪੁਲਿਸ ਨੇ ਇਕ ਅਜਿਹੇ ਬਦਮਾਸ਼ ਠੱਗ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਕੈਨੇਡੀਅਨ ਨਾਗਰਿਕ ਦੱਸ ਕੇ ਸ਼ਾਦੀ ਡਾਟ ਕਾਮ ‘ਤੇ ਆਪਣੀ ਪ੍ਰੋਫਾਈਲ ਪੋਸਟ ਕਰਕੇ ਹੁਣ ਤੱਕ 50 ਦੇ ਕਰੀਬ ਲੜਕੀਆਂ ਨਾਲ ਠੱਗੀ ਮਾਰੀ ਹੈ ਅਤੇ ਉਨ੍ਹਾਂ ਨਾਲ ਸਰੀਰਕ ਸਬੰਧ ਵੀ ਬਣਾ ਲਏ ਹਨ, ਜਿਸ ਦੀ ਲਿਸਟ ਹੁਣੇ ਹੀ ਲੰਬੀ ਹੁੰਦੀ ਜਾ ਰਹੀ ਹੈ। ਐਸਐਚਓ ਗੁਰਾਇਆ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਲੜਕੀ ਨੇ ਸ਼ਿਕਾਇਤ ਕੀਤੀ ਸੀ ਕਿ ਇੱਕ ਨੌਜਵਾਨ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਝਾਂਸਾ ਦੇ ਕੇ ਉਸ ਨਾਲ ਠੱਗੀ ਮਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *