ਚੱਲਦੀ ਦੇਵੀ ਮਾਂ ਦੀ ਆਰਤੀ ‘ਚ ਜੁੱਤੀਆਂ ਪਾ ਵੜ ਗਏ ਲੋਕ, ਪੰਡਿਤਾਂ ਦਾ ਚੜ ਗਿਆ ਪਾਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਇਸਲਾਮਗੰਜ ਇਲਾਕੇ ‘ਚ ਸਥਿਤ ਇਕ ਮੰਦਰ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦ ਕੁਝ ਲੋਕਾਂ ਨੇ ਮੰਦਰ ਦੇ ਅੰਦਰ ਚੱਲ ਰਹੀ ਭਗਵਾਨ ਦੀ ਆਰਤੀ ਨੂੰ ਅੱਧ-ਵਿਚਕਾਰ ਰੁਕਵਾ ਦਿੱਤਾ। ਪੰਡਿਤ ਦਾ ਦੋਸ਼ ਹੈ ਕਿ ਆਰਤੀ ਬੰਦ ਕਰਵਾਉਣ ਵਾਲੇ ਲੋਕ ਜੁੱਤੀਆਂ ਪਾ ਕੇ ਮੰਦਰ ਦੇ ਅੰਦਰ ਆ ਗਏ। ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ।ਜਾਣਕਾਰੀ ਮੁਤਾਬਕ ਇਸਲਾਮਗੰਜ ਸਥਿਤ ਗੋਪਾਲ ਮੰਦਰ ‘ਚ ਐਤਵਾਰ ਸ਼ਾਮ ਨੂੰ ਮਹਾਆਰਤੀ ਚੱਲ ਰਹੀ ਸੀ। ਇਸ ਦੌਰਾਨ ਮੰਦਰ ਦੇ ਨੇੜੇ ਹੀ ਰਹਿਣ ਵਾਲੇ ਕੁਝ ਲੋਕ ਜੁੱਤੀਆਂ ਪਾ ਕੇ ਅੰਦਰ ਆ ਗਏ, ਜਿਨ੍ਹਾਂ ਨੇ

ਚੱਲ ਰਹੀ ਆਰਤੀ ਨੂੰ ਅੱਧ-ਵਿਚਕਾਰ ਰੁਕਵਾ ਦਿੱਤਾ। ਮੰਦਰ ਦੇ ਸੇਵਾਦਾਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਇਸ ਤਰ੍ਹਾਂ ਕਰਕੇ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋਈ ਹੈ, ਜਦਕਿ ਦੂਜੇ ਪਾਸੇ ਲੋਕਾਂ ਦਾ ਤਰਕ ਹੈ ਕਿ ਮੰਦਰ ‘ਚ ਆਰਤੀ ਦੇ ਸਮੇਂ ਨਗਾੜੇ ਵੱਜਦੇ ਹਨ, ਇਲਾਕੇ ‘ਚ ਕੁਝ ਲੋਕ ਬੀਮਾਰ ਹਨ, ਜਿਨ੍ਹਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਧਰ ਦੂਜੇ ਪਾਸੇ ਐੱਸ.ਐੱਸ.ਓ. ਅੰਮ੍ਰਿਤਪਾਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈਹੈ ਤੇ ਉਹ ਇਸ ਦੀ ਜਾਂਚ ਕਰ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *