ਰਿਕਸ਼ੇ ਤੋਂ ਡਿੱਗੀ ਗਈ ਸਕੂਲੀ ਬੱਚੀ ਬੰਦੇ ਦਾ ਨਹੀਂ ਸੀ ਕੋਈ ਧਿਆਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਸ਼ਹਿਰ ਦੇ ਸਿਵਲ ਲਾਈਨ ਰੋਡ ‘ਤੇ ਸਥਿਤ ਇਕ ਵੱਡੇ ਪ੍ਰਾਈਵੇਟ ਸਕੂਲ ‘ਚ ਹੋਈ ਛੁੱਟੀ ਦੌਰਾਨ ਇਕ ਈ-ਰਿਕਸ਼ਾ ਚਾਲਕ ਦੀ ਵੱਡੀ ਲਾਪਰਵਾਹੀ ਦੇਖਣ ਨੂੰ ਮਿਲੀ, ਹੋਇਆ ਇਹ ਕਿ ਸਕੂਲ ਦੀ ਛੁੱਟੀ ਦੌਰਾਨ 2:15 ਵਜੇ, ਈ-ਰਿਕਸ਼ਾ ਚਾਲਕ ਨੇ ਬੱਚਿਆਂ ਬਿਠਾਇਆ। ਜਿਵੇਂ ਹੀ ਉਹ ਫਿਸ਼ ਪਾਰਕ ਦੇ ਬਾਹਰ ਪਹੁੰਚਿਆ ਤਾਂ ਈ-ਰਿਕਸ਼ਾ ਦੀ ਬ੍ਰੇਕ ਲਗਾਉਣ ‘ਤੇ ਬੱਚੀ ਰਿਕਸ਼ੇ ਤੋਂ ਹੇਠਾਂ ਡਿੱਗ ਗਈ, ਇਸ ਦੌਰਾਨ ਚਾਹ ਦੀ ਦੁਕਾਨ ‘ਤੇ

ਖੜ੍ਹੇ ਪੁਲਿਸ ਮੁਲਾਜ਼ਮ ਅਤੇ ਸਥਾਨਕ ਲੋਕਾਂ ਨੇ ਤੇਜ਼ੀ ਨਾਲ ਦੌੜ ਕੇ ਬੱਚੀ ਨੂੰ ਚੁੱਕ ਲਿਆ।ਖੁਸ਼ਕਿਸਮਤੀ ਇਹ ਰਹੀ ਕਿ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਬੱਚੀ ਨੂੰ ਸੁਰੱਖਿਅਤ ਚੁੱਕ ਲਿਆ। ਪਰ ਇਸ ਦੌਰਾਨ ਬੱਚੀ ਦੇ ਸਿਰ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ। ਜ਼ਿਕਰਯੋਗ ਹੈ ਕਿ ਈ-ਰਿਕਸ਼ਾ ‘ਤੇ ਛੋਟੇ ਬੱਚੇ ਸੁਰੱਖਿਅਤ ਨਹੀਂ ਹਨਲ ਪਰ ਇਸ ਦੇ ਬਾਵਜੂਦ ਮਾਪੇ ਆਪਣੇ ਬੱਚਿਆਂ ਨੂੰ ਮੌਤ ਦੇ ਮੂੰਹ ‘ਚ ਭੇਜ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *