ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ 4 ਨੌਜਵਾਨਾਂ ਦੀ ਮੌ/ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਸੜਕ ਹਾਦਸਿਆਂ ਵਿਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਵਿਜੀਬਿਲਟੀ ਬਹੁਤ ਹੀ ਘੱਟ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਹੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਤਰਨਤਾਰਨ ਵਿਖੇ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ‘ਤੇ ਖੜ੍ਹੇ ਟਰਾਲੇ ਵਿਚ ਜਾ

ਟਕਰਾਈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਾਰੋਂ ਨੌਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਤੇ ਜਦੋਂ ਇਹ ਸਾਰੇ ਵਾਪਸ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਪਰਤ ਰਹੇ ਸਨ ਤਾਂ ਰਸਤੇ ਵਿਚ ਇਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ।ਹਾਦਸਾ ਬੀਤੀ ਰਾਤ ਲਗਭਗ 12 ਵਜੇ ਵਾਪਰਿਆ। ਧੁੰਦ ਕਾਰਨ ਸੜਕ ਹਾਦਸਾ ਵਾਪਰਿਆ। ਹਾਈਵੇ ‘ਤੇ ਇਕ ਕੰਟੇਨਰ ਖਰਾਬ ਹੋ ਗਿਆ ਸੀਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਪੀਬੀ ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *