ਪੂਰੀ ਰਾਤ ਦਿਉਰ-ਭਰਜਾਈ ਪਏ ਰਿਹੇ ਏਸ ਅਵਸਥਾ ‘ਚ ਜਦੋਂ ਤੜਕਸਾਰ ਪਰਿਵਾਰ ਮੈਂਬਰਾਂ ਨੇ ਦੇਖੀ ਹਾਲਤ ਤਾਂ ਸਾਰਿਆਂ ਦੇ ਉੱਡੇ ਹੋਸ਼

Uncategorized

ਇਹ ਤਸਵੀਰਾਂ ਜਿਲ੍ਹਾ ਮਾਨਸਾ ਦੇ ਪਿੰਡ ਦੇ ਅਹਿਮਦਪੁਰ ਦੀਆਂ ਨੇ ਜਿੱਥੇ ਉਸ ਸਮੇਂ ਪੂਰੇ ਪਿੰਡ ਚ ਹਾਹਾਕਾਰ ਮੱਚ ਗਈ ਜਦੋਂ ਇਨ੍ਹਾਂ ਬਜ਼ੁਰਗਾਂ ਨੂੰ ਇਕ ਅਜਿਹੀ ਹਾਲਤ ਚ ਪਏ ਦੇਖਿਆ ਗਿਆ ਕੀ ਜਿਸਤੋ ਬਾਅਦ ਪੂਰੇ ਪਿੰਡ ਵਾਸੀਆਂ ਦੇ ਸਾਹ ਸੁੱਕ ਗਏ,ਜਿਸਤੋਂ ਬਾਅਦ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੇ ਨੰਬਰਾਂ ਦੀ ਘੰਟੀਆਂ ਖੜ੍ਹਾ ਦਿੱਤੀਆਂ ਤੇ ਫਿਰ ਭਾਰੀ ਪੁਲਿਸ ਫੋਰਸ ਨੂੰ ਮੌਕੇ ਤੇ ਪਿੰਡ ਵਿੱਚ ਆਉਂਣਾ ਪਿਆ,ਜਿਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਪਰਿਵਾਰ ਮੈਂਬਰਾਂ ਨੇ ਦੱਸਿਆ ਕੀ ਬੀਤੀ ਰਾਤ ਇਨ੍ਹਾਂ ਬਜ਼ੁਰਗਾਂ ਦਾ ਕਤਲ ਕਰ ਦਿੱਤਾ ਗਿਆ,ਇਸ ਵਾਰਦਾਤ ਨੂੰ ਅਣਪਛਾਤੇ ਲੋਕਾਂ ਵੱਲੋਂ ਘਰ ਚ ਵੜ੍ਹਕੇ ਅੰਜ਼ਾਮ ਦਿੱਤਾ ਗਿਆ,ਮ੍ਰਿਤਕ ਦੀ ਪਛਾਣ 62 ਸਾਲਾਂ ਜੰਗੀਰ ਸਿੰਘ ਅਤੇ 60 ਸਾਲਾਂ ਰਣਜੀਤ ਕੌਰ ਵਜੋਂ ਹੋਈ ਪਰਿਵਾਰ ਦੇ ਦੱਸਣ ਮੁਤਾਬਿਕ ਇਹ ਦੋਵੇਂ ਰਿਸ਼ਤੇ ਵਿੱਚ ਦਿਓਰ ਤੇ ਭਰਜਾਈ ਲੱਗਦੇ ਸੀ ਜਿਨ੍ਹਾ ਦੇ ਦੋਹਰੇ ਕਤਲ ਦੀ ਸੂਚਨਾ ਦਿੰਦੇ ਹੋਏ ਪਰਿਵਾਰ ਮੈਂਬਰਾਂ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ,

ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲਾ ਦਰਜ ਕਰਕੇ ਵੱਖ-ਵੱਖ ਟੀਮਾ ਦਾ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਐ,ਅਤੇ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਜਿਹਾ ਚ ਦੇਖਣ ਵਾਲੀ ਗੱਲ ਇਹ ਰਹੇਗੀ ਕੀ ਪੁਲਿਸ ਫਰਾਰ ਹੋਏ ਕਾਤਲਾਂ ਨੂੰ ਕਦੋਂ ਤੱਕ ਫੜ੍ਹਕੇ ਸਲਾਖਾਂ ਪਿੱਛੇ ਸੁੱਟਦੀ ਐ ਇਸਦੇ ਨਾਲ ਇਹ ਦੇਖਣਾ ਹੋਵਗਾ ਕੀ ਆਖਿਰ ਇਸ ਵਾਰਦਾਤ ਪਿੱਛੇ ਕਿਸਦਾ ਹੱਥ ਹੋ ਸਕਦਾ ਹੈ ਕਿਸੇ ਘਰਦੇ ਬੰਦੇ ਦਾ ਜਾਂ ਫਿਰ ਕਿਸੇ ਹੋਰ ਦਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *