ਬੱਚੇ ਦੇ ਜਨਮ ਦੀਆਂ ਖ਼ਬਰਾਂ ਨੂੰ ਲੈ ਕੇ Balkaur Singh ਦਾ ਆਇਆ ਵੱਡਾ ਬਿਆਨ

Uncategorized

ਪੰਜਾਬੀ ਗਾਇਕ ਬਲਕੌਰ ਸਿੰਘ ਸਿੱਧੂ ਅਤੇ ਚਰਨ ਕੌਰ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਇਸ ਬਾਰੇ ਕਈ ਖਬਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। ਇਸ ਵਿਚਾਲੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਬੱਚੇ ਦੇ ਜਨਮ ਨੂੰ ਲੈ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦਾ ਜਵਾਬ ਵੀ ਮਿਲ ਜਾਏਗਾ। ਉਨ੍ਹਾਂ ਸੋਸ਼ਲ ਮੀਡੀਆ ਹੈਂਡਲ

ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਿੱਧੂ ਨੂੰ ਚੌਹਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ

ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ ‘ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ ‘ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ ‘ਚ ਲੈਕੇ ਆਉਣ ਦਾ ਫੈਸਲਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *