ਇਸ ਵੱਡੇ ਪੰਜਾਬੀ ਗਾਇਕ ਦੇ ਘਰੇ ਚੱਲੀਆਂ ਗੋਲੀਆਂ ,…. !

Uncategorized


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸੋ ਪੰਜਾਬ ਦੇ ਵਿੱਚ ਲਗਾਤਾਰ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਨੂੰ ਸੁਣ ਕੇ ਲੋਕਾਂ ਦੇ ਲੂੰਕੰਡੇ ਖੜੇ ਹੋ ਜਾਂਦੇ ਹਨ ਜਿਸ ਵਿੱਚ ਲੋਕਾਂ ਦਾ ਬਹੁਤ ਸਾਰਾ ਜਾਨੀ ਮਾਲੀ

ਨੁਕਸਾਨ ਵੀ ਹੋ ਰਿਹਾ ਹੈ ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਪਰ ਇਹ ਸਭ ਦੇ ਬਾਵਜੂਦ ਘਟਨਾਵਾਂ ਵਾਪਰ ਰਹੀਆਂ ਹਨ ਸੋ ਹੁਣੇ ਹੁਣੇ ਪੰਜਾਬੀ ਗਾਇਕ ਦੇ ਘਰੇ ਗੋਲੀਆਂ ਚੱਲੀਆਂ ਹਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਚ ਰਹਿੰਦੇ ਪੰਜਾਬੀ ਕਲਾਕਾਰ ਸਾਹਿਲ ਸ਼ਾਹ ਦੇ

ਘਰ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਹੈ ਕਿ ਕੁਝ ਦਿਨਾਂ ਤੋਂ ਉਸ ਨੂੰ ਧਮਕੀ ਭਰੇ ਫੋਨ ਆ ਰਹੇ ਸਨ। ਇਸ ਦੌਰਾਨ ਉਹ ਐਤਵਾਰ ਨੂੰ ਪ੍ਰੋਗਰਾਮ ਲਈ ਚੰਡੀਗੜ੍ਹ ਗਿਆ ਹੋਇਆ ਸੀ

ਜਦੋਂ ਉਸਨੇ ਵਾਪਸ ਆ ਕੇ ਦੇਖਿਆ ਕਿ ਉਸ ਦੇ ਘਰ ਦੇ ਗੇਟ ਤੇ ਗੋਲੀਆ ਦੇ ਨਿਸ਼ਾਨ ਪਏ ਸਨ ਉਸਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਗੋਲੀਆਂ ਦੇ ਕੋਲ ਵੀ ਬਰਾਮਦ ਕੀਤੇ ਨੇ ਪੰਜਾਬੀ ਗਾਇਕ ਨੇ ਦੱਸਿਆ ਹੈ ਕਿ ਉਸ ਗੀਤ ਲਿਖਣਾ ਲਈ ਕਿਸੇ

ਅਣਪਛਾਤੇ ਨੰਬਰ ਤੋਂ ਫੋਨ ਆ ਰਹੇ ਸਨ ਜਿਸ ਨੂੰ ਉਸਨੇ ਅਣਦੇਖਾ ਕਰ ਦਿੱਤਾ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *