ਦੇਖੋ ਤੁਹਾਡੇ ਘਰ ਵੀ ਅਜਿਹਾ ਹੋ ਸਕਦਾ, ਧਿਆਨ ਰੱਖੋ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਆਪਣੇ ਘਰਾਂ ਨੂੰ ਸੁੰਨ੍ਹਾਂ ਛੱਡਕੇ ਬਾਹਰ ਅੰਦਰ ਜਾਣ ਵਾਲੇ ਲੋਕ ਏਸ ਖਬਰ ਨੂੰ ਧਿਆਨ ਨਾਲ ਦੇਖੋ ਕਿਤੇ ਤੁਹਾਡੇ ਘਰ ਦਾ ਪਿੱਛੋਂ ਅਜਿਹਾ ਹਾਲ ਨਾ ਹੋ ਜਾਵੇ,ਤਸਵੀਰਾਂ ਜ਼ਿਲ੍ਹਾ ਗੁਰਦਾਸਪੁਰ ਦੇ ਗੋਪਾਲ ਨਗਰ ਦੀਆਂ ਨੇ

ਜਿੱਥੇ ਇਕ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ,ਪਰਿਵਾਰ ਮੁਤਾਬਿਕ ਘਰਦੇ ਜ਼ਿੰਦਰੇ ਤੋੜ ਚੋਰ ਘਰਦੇ ਵਿੱਚ ਦਾਖਲ ਹੋਏ ਤੇ ਫਿਰ ਇਕ ਸਮਾਨ ਦੀ ਫਰੋਲਾ ਫਰਾਲੀ ਕਰਕੇ ਜਿੱਥੇ ਲੱਖਾਂ ਰੁਪਏ ਦਾ ਸਮਾਨ ਤੇ ਪੈਸੇ ਤੇ ਗਹਿਣੇ ਗੱਟੇ ਚੋਰੀ ਕੀਤੀ ਉੱਥੇ ਹੀ ਘਰਦੀਆਂ ਟੂਟੀਆਂ ਤੱਕ ਨਹੀਂ ਛੱਡੀਆ ਇਸਦੇ ਨਾਲ ਹੀ ਘਰਦੇ ਭਾਂਡੇ ਤੱਕ ਲੈਕੇ ਫਰਾਰ ਹੋ ਗਏਉੱਧਰ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ,ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕੀ ਇਹ ਮਾਮਲਾ ਸਿਨੀਅਰ ਅਫਸਰਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤੇ ਅਫਸਰਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ ਖੈਰ ਗੁਰਦਾਸੁਪਰ ਦੇ ਵਿੱਚ ਦੋ ਦਿਨਾਂ ਦੌਰਾਨ ਇਹ ਦੂਜੀ ਵੱਡੀ ਵਾਰਦਾਤ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *