ਨਹੀਂ ਰੁਕ ਰਿਹਾ Canada ਤੋਂ ਆ ਰਹੀਆਂ ਮੰਦਭਾਗੀ ਖ਼ਬਰਾਂ ਦਾ ਸਿਲਸਿਲਾ, ਇੱਕ ਹੋਰ ਪੰਜਾਬ ਨੌਜਵਾਨ ਨਾਲ ਵਾਪਰਿਆ ਭਾਣਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਤਰਨ ਤਰਨ ਰੋਡ ਉੱਤੇ ਕੋਟ ਮਿੱਤ ਸਿੰਘ ਇਲਾਕੇ ਦੇ ਵਿੱਚ ਓਸ ਸਮੇ ਸਨਸਣੀ ਫੈਲ ਗਈ ਜਦੋਂ ਇੱਕ ਪਰਿਵਾਰ ਨੂੰ ਉਣਾ ਦੇ ਨੌਜਵਾਨ ਬੱਚੇ ਦੀ ਮੌਤ ਦੀ ਖ਼ਬਰ ਮਿਲੀ ਉਥੇ ਹੀ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਇੱਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਲੜਕਾ ਲਵਪ੍ਰੀਤ ਸਿੰਘ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਵੈਂਕੂਵਰ ਸ਼ਹਿਰ ਦੇ ਵਿੱਚ ਕੰਮ ਕਾਜ ਕਰਨ ਲਈ ਗਿਆ ਸੀ, ਪਰਿਵਾਰ ਵੱਲੋਂ ਖੁਸ਼ੀ ਖੁਸ਼ੀ ਆਪਣੇ ਮੁੰਡੇ ਨੂੰ ਕੈਨੇਡਾ ਲਈ ਰਵਾਨਾ ਕੀਤਾ ਸੀ। ਉਹਨਾਂ ਦੱਸਿਆ ਕਿ ਚਾਰ ਅਕਤੂਬਰ ਨੂੰ ਆਖ਼ਰੀ ਵਾਰ ਉਸ ਦਾ ਫ਼ੋਨ ਆਈਆ ਸੀ ਤੇ ਉਸ ਤੋਂ ਬਾਅਦ ਉਸਦਾ ਕੋਈ ਫੋਨ ਨਹੀਂ ਆਇਆ। ਅਸੀਂ ਬੜੀ ਵਾਰ ਫੋਨ ਕਰਨ ਦੀ ਕੋਸ਼ਿਸ਼ ਕੀਤੀ

ਪਰ ਫੋਨ ਨਹੀਂ ਮਿਲਿਆ ਤੇ ਕੱਲ੍ਹ ਦੇਰ ਰਾਤ ਸਾਨੂੰ ਇੱਕ ਫੋਨ ਆਇਆ ਤੇ ਸਾਨੂੰ ਪਤਾ ਲੱਗਾ ਕਿ ਸਾਡੇ ਬੱਚੇ ਦੀ ਲਾਸ਼ ਪਿਛਲੇ ਪੰਜ ਛੇ ਦਿਨਾਂ ਤੋਂ ਕੈਨੇਡਾ ਦੇ ਵੈਂਕਵਰ ਪੁਲਿਸ ਸਟੇਸ਼ਨ ਦੇ ਵਿੱਚ ਪਈ ਹੋਈ ਹੈ। ਸਾਨੂੰ ਦੱਸਿਆ ਗਿਆ ਹੈ ਕਿ ਉਸ ਨੂੰ ਸਾਈਲੈਂਟ ਹਾਰਟ ਅਟੈਕ ਆਉਣ ਨਾਲ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਕਰਜ਼ਾ ਚੁੱਕ ਕੇ ਅਸੀਂ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਹੁਣ ਉਸ ਦੀ ਲਾਸ਼ ਦਾ ਇੰਤਜ਼ਾਰ ਕਰ ਰਹੇ ਹਾਂ। ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਸਾਨੂੰ ਸਾਡੇ ਬੱਚੇ ਦੀ ਮੌਤ ਦਾ ਕਾਰਨ ਦੱਸਿਆ ਜਾਵੇ ਤੇ ਸਾਡੇ ਬੱਚੇ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਂਦਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ   ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *