ਘਰਾਂ ਤੇ ਅਸਮਾਨੀ ਬਿਜ*ਲੀ ਡਿੱ*ਗਣ ਕਾਰਨ ਮੱ*ਚੀ ਹਾਹਾ*ਕਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇੱਕ ਪਾਸੇ ਜਿੱਥੇ ਮੀਂਹ ਨੇ ਹਵਾ ਵਿੱਚ ਪ੍ਰਦੂਸ਼ਣ ਘੱਟ ਕੀਤਾ ਹੈ, ਤਾਂ ਉੱਥੇ ਹੀ ਖੰਨਾ ਵਿੱਚ ਅਸਮਾਨੀ ਬਿਜਲੀ ਨੇ ਕਈ ਮਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ ਦੱਸ ਦਈਏ ਕਿ ਸ਼ਹਿਰ ਦੇ ਗੁਲਮੋਹਰ ਨਗਰ ਇਲਾਕੇ ‘ਚ ਕਈ ਘਰਾਂ ਦੇ ਇਲੈਕਟ੍ਰਾਨਿਕ ਉਪਕਰਨਾਂ ਦਾ ਨੁਕਸਾਨ ਹੋਇਆ ਹੈ, ਘਰ ਦੀ ਛੱਤ ਵੀ ਇਸ ਅਸਮਾਨੀ ਬਿਜਲੀ ਦੀ ਲਪੇਟ ‘ਚ ਆ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਡਿੱਗਣ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਇਲਾਕਾ ਨਿਵਾਸੀ ਜਸਬੀਰ ਸਿੰਘ ਅਤੇ ਸ਼ਿਵ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਘਰ ‘ਚ ਬੈਠੇ ਅਖਬਾਰ ਪੜ੍ਹ ਰਹੇ ਸਨ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਘਰ ‘ਚ ਵੱਡਾ ਧਮਾਕਾ ਹੋਇਆ ਅਤੇ ਧੂੰਆਂ-ਧੂੰਆ ਹੋ ਗਿਆ। ਬਿਜਲੀ ਡਿੱਗਣ ਕਾਰਨ ਕਈ ਘਰਾਂ ‘ਚ ਬਿਜਲੀ ਦਾ ਸਾਮਾਨ ਸੜ ਗਿਆ ਅਤੇ ਕਈ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਵੀ ਨੁਕਸਾਨੀਆਂ ਗਈਆਂ ਹਨ। ਘਰਾਂ ਦਾ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *