ਦੀਵਾਲੀ ਮੌਕੇ ਘਰ ‘ਚ ਪਏ ਵੈਣ ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੀਵਾਲੀ ਦਾ ਤਿਉਹਾਰ ਇਟਲੀ ਦੇ ਭਾਈਚਾਰੇ ਲਈ ਦੁਖਦਾਈ ਸਾਬਿਤ ਹੋਇਆ ਹੈ। ਇੱਥੋਂ ਦੇ ਸ਼ਹਿਰ ਤਰਵੀਜ਼ੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਪੰਜਾਬੀ ਨੌਜਵਾਨਾਂ ਦੀ ਹੋਈ ਮੌਤ ਨੇ ਸਭ ਨੂੰ ਗਮਗੀਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਦੋਂ ਇਹ ਨੌਜਵਾਨ ਆਡੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ‘ਤੇ ਜਾ ਰਹੇ ਸਨ ਤਾਂ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਫਿਸਲ ਗਈ ਅਤੇ ਬੈਰੀਕੇਡਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ‘ਚੋਂ ਕਾਰ ਚਾਲਕ ਦੀ ਪਛਾਣ ਗੁਰੀ (27) ਨਾਂ ਦੇ ਨੌਜਵਾਨ ਵਜੋਂ ਹੋਈ, ਜੋ ਕਿ ਜਲੰਧਰ ਦੇ ਉੱਚਾਪਿੰਡ ਨਾਲ ਸਬੰਧਤ ਸੀ। ਬਾਕੀ 2 ਮ੍ਰਿਤਕ ਨੌਜਵਾਨਾਂ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ, ਜਦੋਂ ਕਿ ਚੌਥਾ ਪੰਜਾਬੀ ਨੌਜਵਾਨ ਤਰਵੀਜ਼ੋ ਵਿਖੇ ਹਸਪਤਾਲ ‘ਚ ਗੰਭੀਰ ਜ਼ਖ਼ਮੀ ਹੈ। ਹਾਦਸੇ ਦੇ ਮੁੱਖ ਕਾਰਨ ਦੀ ਅਜੇ ਜਾਂਚ ਚੱਲ ਰਹੀ ਹੈ ਪਰ ਇਹ ਹਾਦਸਾ ਇਟਲੀ ਵਿੱਚ ਚੱਲ ਰਹੇ ਖ਼ਰਾਬ ਮੌਸਮ ਦੇ ਕਾਰਨ ਵੀ ਵਾਪਰਿਆ ਜਾਪ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *