ਪਾਕਿਸਤਾਨ ਸਰਕਾਰ ਨੇ 80 ਦੇ ਕਰੀਬ ਭਾਰਤੀ ਮਛਵਾਰੇ ਕੀਤੇ ਰਿਹਾਅ ! ਗਲਤੀ ਨਾਲ ਪਾਕਿ ‘ਚ ਹੋਏ ਸੀ ਦਾਖ਼ਲ

Uncategorized

ਪਾਕਿਸਤਾਨ ਸਰਕਾਰ ਨੇ ਬੀਤੀ ਰਾਤ 80 ਦੇ ਕਰੀਬ ਭਾਰਤੀ ਮਛੇਰੇ ਰਿਹਾਅ ਕਰ ਦਿੱਤੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਸਾਲ 2019 ਤੇ 2020 ਵਕਫੇ ਦਰਮਿਆਨ ਇਨ੍ਹਾਂ ਮਛੇਰਿਆਂਨੂੰ ਕੈਦ ਕੀਤਾ ਗਿਆ ਸੀ।ਇਨ੍ਹਾਂ ਮਛੇਰਿਆਂ ਵਲੋਂਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਵਿਚ ਦਾਖ਼ਲ ਹੋਣ ਤੋਂ ਬਾਅਦ ਅਤੇਪਾਕਿਸਤਾਨ ਸਰਕਾਰ ਵਲੋਂ ਦਿੱਤੀ ਗਈ ਸਜ਼ਾ ਪੂਰੀ ਕਰਨਤੋਂ ਬਾਅਦ ਬੀਤੀ ਰਾਤ ਇਹਨਾਂ ਨੂੰ ਰਿਹਾਅ ਕੀਤਾ ਗਿਆ ਸੀ। ਬੀਤੀ ਦੇਰ ਰਾਤ ਪਾਕਿਸਤਾਨ ਸਰਕਾਰ ਵੱਲੋਂ ਇਹਨਾਂ ਨੂੰ ਰਿਹਾਅ ਕਰਕੇ ਅਟਾਰੀ

ਵਾਹਗਾ ਸਰਹੱਦ ਰਾਂਹੀ ਬੀਐਸਐਫ ਰੇਂਜਰਾਂ ਦੇ ਹਵਾਲੇ ਕੀਤਾ ਗਿਆ ਸੀ।ਟ੍ਰੇਨ ਰਾਹੀਂ ਆਪਣੇ ਸੂਬੇ ਗੁਜਰਾਤ ਲਈ ਇਹ ਸਾਰੇ ਮਛੇਰੇ ਅੱਜ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ।
ਅੰਮ੍ਰਿਤਸਰ ਅਟਾਰੀ ਵਾਹਗਾ ਸਰਹੱਦ ਰਾਹੀਂ 80 ਦੇ ਕਰੀਬ ਮਛੇਰੇ ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ ਗਏ ਹਨ। ਬੀਤੀ ਦੇਰ ਰਾਤ ਪਾਕਿਸਤਾਨ ਸਰਕਾਰ ਵੱਲੋਂ 80 ਦੇ ਕਰੀਬ ਮਛੇਰਿਆਂ ਨੂੰ ਬੀਐਸਐਫ ਅਧਿਕਾਰੀ ਵੱਲੋਂ ਜਾਂਚ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਭੇਜਿਆ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ

ਨੇ ਦੱਸਿਆ ਕਿ ਅੱਜ ਦੇਰ ਰਾਤ ਪਾਕਿਸਤਾਨ ਸਰਕਾਰ ਵੱਲੋਂ 80 ਦੇ ਕਰੀਬ ਭਾਰਤੀ ਮਛੇਰੇ ਜੇਲਵਿੱਚੋਂ ਰਿਹਾਅ ਕੀਤੇ ਗਏ ਹਨ ਜੋ ਆਪਣੀ ਸਜ਼ਾ ਪੂਰੀ ਕਰਕੇ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪੁੱਜੇ ਹਨ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਉਹਨਾਂ ਨੂੰ ਦੇਰ ਰਾਤ ਅੰਮ੍ਰਿਤਸਰ ਰੈਡ ਕਰੋਸ ਭਵਨ ਵਿੱਚ ਰੱਖਿਆ ਗਿਆ ਹੈ ਅਤੇ ਸਵੇਰੇ ਉਹ ਰੇਲਵੇ ਸਟੇਸ਼ਨ ਤੋਂ ਟ੍ਰੇਨ ਦੇ ਰਾਹੀਂ ਆਪਣੇ ਸੂਬੇ ਗੁਜਰਾਤ ਲਈ ਰਵਾਨਾ ਹੋਣਗੇ

ਉਹਨਾਂ ਦੱਸਿਆ ਕਿ ਇਹ ਸਾਲ 2019 ਵਿਚ ਗਲਤੀ ਨਾਲ ਭਾਰਤ ਦੀ ਸਰਹੱਦ ਪਾਰ ਕਰਕੇ ਪਾਕਿਸਤਾਨ ਵਿਚ ਦਾਖ਼ਲ ਹੋ ਗਏ ਸਨ ਤੇ ਪਾਕਿਸਤਾਨ ਦੇ ਅਧਿਕਾਰੀਆਂ ਵੱਲੋਂ ਇਹਨਾਂ ਨੂੰ ਕਾਬੂ ਕਰਕੇ ਜੇਲ ਦੇ ਵਿਚ ਭੇਜ ਦਿੱਤਾ ਗਿਆ ਸੀ। ਹੁਣ ਇਹ ਮਛੇਰੇਆਪਣੀ ਸਜ਼ਾ ਪੂਰੀ ਕਰਕੇ ਬੀਤੀ ਰਾਤਅਟਾਰੀ ਸਰਹੱਦ ਦੇ ਜ਼ਰੀਏਭਾਰਤ ਪੁੱਜੇ ਹਨ। ਹੁਣਇਹ ਮਛੇਰੇ ਰੇਲ ਰਾਹੀਂ ਆਪਣੇ ਸੂਬੇ ਗੁਜਰਾਤ ਦੇ ਲਈ ਰਵਾਨਾ ਹੋਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *