ਖ਼ਤਰਨਾਕ ਗੈਂ ਗਸਟਰ ਦੇ ਨਜ਼ਦੀਕੀ ਸਾਥੀ ‘ਤੇ ਪੁਲਿਸ ਨੇ ਕੱਸਿਆ ਐਸਾ ਸ਼ਿਕੰਜਾ, ਭੱਜਦੇ ਨੂੰ ਨਾ ਲੱਭਿਆ ਰਾਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੀ ਗ੍ਰਿਫਤ ਚ ਤੁਰੇ ਆਉਂਦੇ ਇਸ ਨੌਜਵਾਨ ਨੂੰ ਧਿਆਨ ਨਾਲ ਦੇਖੋ ਜਿਸਦੇ ਕਾਲੇ ਕਾਰਨਾਮਿਆਂ ਦੀ ਕਹਾਣੀ ਸੁਣ ਤੁਸੀ ਹੱਕੇ ਬੱਕੇ ਰਹਿ ਜਾਵੋਗੇ,ਪੁਲਿਸ ਦੇ ਮੁਤਾਬਿਕ ਅੱਤਵਾਦੀ ਐਲਾਨੇ ਜਾ ਚੁੱਕੇ ਅਰਸ਼ ਡੱਲਾ ਦਾ ਸਾਥੀ ਕਾਲੂ ਹੈ ਜੋ ਕਿ ਪਟਿਆਲਾ ਬੱਸ ਅੱਡੇ ਤੇ ਹੋਈ ਗੋਲਬਾਰੀ ਮਾਮਲੇ ਚ ਵੀ ਲੁੜੀਂਦਾ ਹੈ ਜਿਸਨੂੰ ਮਾਮਸਾ ਪੁਲਿਸ ਨੇ ਕਾਬੂ ਕਰਕੇ ਵੱਡੀ ਕਾਮਯਾਬੀ ਹਾਲਸ ਕੀਤੀ ਹੈ ਜਿਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਏਡੀਸੀਪੀ

ਮਾਨਸਾ ਬਾਲਕ੍ਰਿਸ਼ਨ ਹੋਰਾਂ ਨੇ ਦੱਸਿਆ ਕੀ ਕਾਲੂ ਤੋਂ ਪਿਸਟਲ ਵੀ ਬਰਾਮਦ ਕੀਤਾ ਗਿਆ ਜਿਹੜਾ ਮੇਡ ਇਨ ਚਾਇਨਾ ਦਾ ਹੈ ਜੋ ਕੀ ਵਧੀਆ ਕੁਵਾਲਟੀ ਦਾ ਬਣਿਆ ਹੈ ਪੁਲਿਸ ਅਧਿਕਾਰੀ ਨੇ ਦੱਸਿਆ ਕੀ ਮੁਲਜ਼ਮ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਸਦੇ ਕੋਲੋ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਐ ਤਾਂ ਇਸ ਮਾਮਲੇ ਚ ਹੋਰ ਵੀ ਖੁਲਾਸੇ ਹੋ ਸਕਣ,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *