ਜਦੋਂ ਅਚਨਚੇਤ ਮੰਤਰੀ ਨੇ ਮਾਰਿਆ ਹਸਪਤਾਲ ‘ਚ ਛਾਪਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਕਈ ਜ਼ਿਲ੍ਹਿਆਂ ਦਾ ਵਿੱਚ ਦੌਰੇ ਤੇ ਨਿਕਲੇ ਹਨ ਜਿਸਦੇ ਚੱਲਦੇ ਉਨ੍ਹਾਂ ਵੱਖ ਵੱਖ ਸਿਵਲ ਹਸਪਤਾਲਾਂ ਦੇ ਵਿੱਚ ਚੈਕਿੰਗ ਕੀਤੀ ਐ ਏਸੇ ਤਰ੍ਹਾਂ ਮੰਤਰੀ ਸਾਬ੍ਹ ਨੇ ਅਚਨਚੇਤ ਸਿਵਲ ਹਸਪਤਾਲ ਵਿਖੇ ਛਾਪਾ ਮਾਰ ਦਿੱਤਾ ਜਿਨ੍ਹਾਂ ਦੇਖੋ ਡਾਕਟਰਾਂ ਅਤੇ ਨਰਸਾਂ ਕੁਰਸੀਆਂ ਛੱਡ-ਛੱਡ ਭੱਜੇ ਅਤੇ ਸਾਰੇ ਸਟਾਫ ਨੂੰ ਭਾਜੜਾਂ ਪੈ ਗੀਆਂ ਜਿਸ ਦੌਰਾਨ ਮੰਤਰੀ ਸਾਬ੍ਹ ਨੇ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਮੀਡੀਆ ਨਾਲ

ਗੱਲਬਾਤ ਕਰਦੇ ਹੋਏ ਦੱਸਿਆ ਕੀ ਹੁਣ ਪੰਜਾਬ ਦੇ ਲੋਕਾਂ ਨੂੰ ਘਬਰਾਉਂਣ ਦੀ ਲੋੜ ਨਹੀਂ ਅਸੀ ਹਰ ਉਹ ਦਵਾਈ ਹਸਪਤਾਲ ਚ ਉਪਲਬਦ ਕਰਵਾ ਰਿਹੇ ਹਾਂ ਜੋ ਕੀ ਬਾਹਰੋਂ ਮਹਿੰਗੇ ਭਾਅ ਤੇ ਖਰੀਦਣੀ ਪੈਂਦੀ ਐ,ਮੰਤਰੀ ਸਾਬ੍ਹ ਨੇ ਕਿਹਾ ਕੀ ਸਾਡਾ ਇਹੀ ਟੀਚਾ ਹੈ ਕੀ ਸੂਬੇ ਦੀ ਸਿਖਿਆ ਅਤੇ ਸਿਹਤ ਪ੍ਰਣਾਲੀ ਨੂੰ ਵਧੀਆ ਬਣਾਇਆ ਜਾ ਸਕੇ ਤਾਂ ਕੀ ਲੋਕਾਂ ਦਾ ਇਲਾਜ਼ ਸਹੀ ਢੰਗ ਨਾਲ ਹੋ ਸਕੇ ਬਾਕੀ ਹੋਰ ਜੋ ਸਮੱਸਿਆਵਾਂ ਦਾ ਲੋਕਾਂ ਸਾਹਮਣਾ ਕਰਨਾ ਪੈ ਰਿਹਾ ਉਸਨੂੰ ਜਲਦ ਦੂਰ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *