ਹੂਟਰ ਵਜਾਉਂਦੀ ਕਾਰ ਨੇ ਕੁਚਲ ਦਿੱਤਾ ਬਾਈਕ ਸਵਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੀਨਾਨਗਰ ਦੇ ਪਿੰਡ ਪਨਿਆੜ ਦੇ ਫਾਟਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਸੜਕ ‘ਤੇ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਆਸ-ਪਾਸ ਦੇ ਲੋਕਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਇਲਾਜ ਲਈ ਲਿਜਾਇਆ ਗਿਆ।ਇਸ ਮੌਕੇ ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਕ ਤੇਜ ਰਫ਼ਤਾਰ ਕਾਰ ਜੋ ਕਿ ਦੀਨਾਨਗਰ ਵਾਲੀ ਸਾਈਡ ਤੋਂ ਆ ਰਹੀ ਸੀ। ਉਸ ਵੱਲੋਂ ਆਪਣੀ ਗੱਡੀ ‘ਤੇ ਹੂਟਰ ਲਾਇਆ ਹੋਇਆ ਸੀ।

ਉਹ ਤੇਜ਼ ਰਫ਼ਤਾਰ ਵਿੱਚ ਹੂਟਰ ਮਾਰਦਾ ਹੋਇਆ ਆ ਰਿਹਾ ਸੀ। ਜਦ ਪਨਿਆੜ ਰੇਲਵੇ ਫਾਟਕ ਨੇੜੇ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਪਨਿਆੜ ਵਾਲੀ ਸਾਈਡ ਨੂੰ ਜਾ ਰਿਹਾ ਸੀ, ਉਸ ਵੱਲੋਂ ਅਚਾਨਕ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਗਿਆ। ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਸ ਸਬੰਧੀ ਦੀਨਾਨਗਰ ਪੁਲਿਸ ਨੂੰ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *