ਸਟੇਜ ‘ਤੇ ਭੰਗੜੇ ਦੌਰਾਨ ਪੱਗ ਉਤਾਰ ਕੇ ਹੇਠਾਂ ਰੱਖਣ ਵਾਲੇ ਨੌਜਵਾਨ ਨੇ ਗੁਰੂਘਰ ਜਾ ਕੇ ਮੰਗੀ ਮੁਆਫੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭੰਗੜਾ ਮੁਕਾਬਲੇ ਦੌਰਾਨ ਪੱਗ ਉਤਾਰ ਕੇ ਸਟੇਜ ‘ਤੇ ਰੱਖਣ ਵਾਲੇ ਨੌਜਵਾਨ ਨੇ ਮੁਆਫ਼ੀ ਮੰਗ ਲਈ ਹੈ। ਉਕਤ ਨੌਜਵਾਨ ਨਰੈਣ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਇਆ ਅਤੇ ਆਪਣੀ ਭੁੱਲ ਬਖਸ਼ਾਈ। ਨੌਜਵਾਨ ਦਾ ਕਹਿਣਾ ਹੈ ਕਿ ਉਸ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੈ ਅਤੇ ਉਹ ਕਦੇ ਵੀ ਪੱਗ ਦੀ ਬੇਅਦਬੀ ਕਰਨ ਬਾਰੇ ਨਹੀਂ ਸੋਚ ਸਕਦਾ ਹੈ। ਇਹ ਜੋ ਵੀ ਹੋਇਆ ਅਨਜਾਣੇ ਵਿਚ ਹੋਇਆ ਹੈ। ਲਿਹਾਜ਼ਾ ਹੁਣ ਨੌਜਵਾਨ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਆਪਣੀ ਭੁਲ ਦੀ ਮੁਆਫ਼ੀ ਮੰਗੀ ਹੈ।ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇਕ

ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇੱਕ ਨੌਜਵਾਨ ਦੀ ਭੰਗੜੇ ਪੇਸ਼ਕਾਰੀ ਮੌਕੇ ਪੱਗ ਢਿੱਲੀ ਹੋ ਜਾਂਦੀ ਹੈ ਅਤੇ ਉਹ ਪੱਗ ਸਿਰ ਤੋਂ ਉਤਾਰ ਕੇ ਹੇਠਾਂ ਸਟੇਜ ਉਤੇ ਰੱਖ ਦਿੰਦਾ ਹੈ ਅਤੇ ਫਿਰ ਖੁੱਲ੍ਹੇ ਵਾਲਾਂ ਵਿਚ ਹੀ ਆਪਣੀ ਪੇਸ਼ਕਾਰੀ ਕਰਨ ਲੱਗ ਜਾਂਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵੀਡੀਓ ‘ਤੇ ਲੋਕਾਂ ਦਾ ਆਖਣਾ ਹੈ ਕਿ ਇਹ ਜੋ ਵੀ ਹੋਇਆ ਗਲਤ ਹੈ ਜੇਕਰ ਪੱਗ ਆਪ ਲੱਥ ਜਾਂਦੀ ਤਾਂ ਵ੍ਖ ਗੱਲ ਸੀ ਪਰ ਉਸ ਨੂੰ ਇੰਝ ਨਹੀਂ ਸੀ ਕਰਨਾ ਚਾਹੀਦਾ। ਇਸ ਸਭ ਦਰਮਿਆਨ ਪੱਗ ਉਤਾਰਣ ਵਾਲੇ ਨੌਜਵਾਨ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਮੁਆਫੀ ਮੰਗ ਲਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *