ਦਾਦੇ ਨਾਲ ਜਾ ਰਹੇ ਬੱਚੇ ਨੂੰ ਨੌਜਵਾਨ ਨੇ ਅਗਵਾਹ ਕਰਨ ਦੀ ਕੀਤੀ ਕੋਸ਼ਿਸ਼, ਦੇਖੋ CCTV ਤਸਵੀਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਦੇ ਮੁਹੱਲਾ ਮੋੜੀ ‘ਚ ਕਾਰ ‘ਚ ਸਵਾਰ ਨੌਜਵਾਨ ਅਤੇ ਔਰਤ ਵੱਲੋਂ ਚਾਰ ਸਾਲ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਤਪਾਲ ਵਾਸੀ ਮੁਹੱਲਾ ਮੋਰੀ ਨੇ ਦੱਸਿਆ ਕਿ ਉਹ ਆਪਣੇ ਪੋਤੇ ਨੂੰ ਟਿਊਸ਼ਨ ਤੋਂ ਲੈ ਕੇ ਵਾਪਸ ਆ ਰਿਹਾ ਸੀ। ਜਦੋਂ ਉਹ ਮੁਹੱਲਾ ਮੋਰੀ ਦੇ ਮੋੜ ‘ਤੇ ਪਹੁੰਚਿਆ ਤਾਂ ਇੱਕ ਕਾਲੇ ਰੰਗ ਦੀ ਕਾਰ ਆਈ। ਜਿਸ ਵਿੱਚ ਇੱਕ ਨੌਜਵਾਨ ਅਤੇ ਇੱਕ ਔਰਤ ਸਵਾਰ ਸਨ। ਜਿਸ ਤੋਂ ਬਾਅਦ ਇਕ ਨੌਜਵਾਨ ਉਸ ਕਾਰ ਤੋਂ ਹੇਠਾਂ ਉਤਰ ਗਿਆ।

ਜਿਸ ਨੇ ਮੇਰੇ ਨਾਲ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੇ ਪੋਤੇ ਨੂੰ ਜ਼ਬਰਦਸਤੀ ਖੋਹ ਕੇ ਕਾਰ ‘ਚ ਬਿਠਾ ਲਿਆ ਪਰ ਮੈਂ ਆਪਣੇ ਪੋਤੇ ਨੂੰ ਛੱਡਣਾ ਨਹੀਂ ਚਾਹੁੰਦਾ ਸੀ। ਇਸ ਤੋਂ ਬਾਅਦ ਸੜਕ ਪਾਰ ਤੋਂ ਇਕ ਹੋਰ ਵਾਹਨ ਆ ਗਿਆ, ਜਿਸ ਤੋਂ ਬਾਅਦ ਕਾਰ ਸਵਾਰ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਵਿਖੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *