ਬੁਲਟ ਸਵਾਰ ਪਤੀ ਪਤਨੀ ਨੂੰ ਦੇਖ ਕੇ ਨੌਜਵਾਨਾਂ ਦੀ ਨੀਅਤ ‘ਚ ਆਈ ਖੋਟ,ਸੁੰਨੀ ਥਾਂ ਦੇਖ ਕੇ ਤਿੰਨੇ ਨੌਜਵਾਨਾਂ ਨੇ ਕਰ ਦਿੱਤਾ ਹ.ਮਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਾਡੇ ਪੰਜਾਬ ਦੇ ਇਹ ਹਾਲਾਤ ਬਣ ਚੁੱਕੇ ਨੇ ਕਿ ਲੋਕ ਬਿਲਕੁਲ ਵੀ ਕਿਸੇ ਪਾਸੇ ਸੁਰੱਖਿਅਤ ਨਹੀਂ ਜਾਪਦੇ ਰਾਤਾਂ ਤਾਂ ਰਾਤਾਂ ਦਿਨ ਦਿਹਾੜੇ ਵੀ ਲੋਕਾਂ ਦਾ ਜਿਉਣਾ ਹੋਇਆ ਹਰਾਮ ਜਿਹੋ ਜਿਹੀਆਂ ਵਾਰਦਾਤਾਂ ਲੋਕਾਂ ਦੇ ਨਾਲ ਆਏ ਦਿਨ ਹੋ ਰਹੀਆਂ ਨੇ ਉਸਤੋਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਲੋਕਾਂ ਦਾ ਹੁਣ ਘਰੋਂ ਨਿੱਕਲਣਾ ਵੀ ਔਖਾ ਹੋ ਚੁੱਕਿਆ ਆਪਣੇ ਸਾਧਨਾਂ ਤੇ ਤਾਂ ਲੋਕ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ। ਤਾਜਾ ਮਾਮਲਾ ਬਟਾਲਾ ਕਾਦੀਆਂ ਦੇ ਰਾਹ ਵਿੱਚ ਪੈਂਦੇ ਗੁਰਦੁਆਰਾ ਫਲਾਈ ਸਾਹਿਬ ਕੋਲ ਵਾਪਰਿਆ ਜਿੱਥੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਹਵਾਈ ਫਾਇਰ ਕਰਕੇ ਅਮ੍ਰਿਤਸਰ ਜਾ ਰਹੇ

ਪਤੀ ਪਤਨੀ ਕੋਲੋਂ ਬੁੱਲਟ ਮੋਟਰਸਾਈਕਲ ਖੌਹ ਲਿਆ ਅਤੇ ਬਟਾਲਾ ਸਾਈਡ ਨੂੰ ਫਰਾਰ ਹੋ ਗਏ ਲੁਟੇਰੇ ਉਹਨਾਂ ਦਾ ਬੁੱਲਟ ਮੋਟਰਸਾਈਕਲ ਲੈਕੇ ਬਟਾਲਾ ਵੱਲ ਨੂੰ ਫਰਾਰ ਹੋ ਗਏ ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰ ਮੌਕੇ ਤੇ ਬੁਲਾਇਆ ਉਹਨਾਂ ਨੇ ਕਿਹਾ ਕਿ ਮਾਹੌਲ ਇਨਾ ਖਰਾਬ ਹੋ ਚੁਕਾ ਹੈ ਕਿ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ ਇਸ ਮੌਕੇ ਤੇ ਪੁੱਜੇ ਡੀਐਸਪੀ ਲਲਿਤ ਕੁਮਾਰ ਵੱਲੋਂ ਮੌਕੇ ਦਾ ਜਾਇਜਾ ਲੈਣ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *