ਪਟਾਕਿਆਂ ਕਾਰਨ ਇਕ ਗੋਦਾਮ ਨੂੰ ਲੱਗੀ ਅੱਗ, Fire Brigade ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ

Uncategorized

ਲੁਧਿਆਣਾ ਦੇ ਪਿੰਡ ਜਵੱਦੀ ਵਿਚ ਟੈਂਟ ਦੇ ਗੋਦਾਮ ਨੂੰ ਆਤਿਸ਼ਬਾਜ਼ੀ ਡਿੱਗਣ ਕਾਰਨ ਲੱਗੀ ਭਿਆਨਕ ਅੱਗ ਲੱਗ ਗਈ ਹੈ। ਨਜਦੀਕ ਗੈਸ ਗੋਦਾਮ ਹੋਣ ਦੇ ਚਲਦਿਆਂ ਲੋਕਾਂ ਵਿੱਚ ਭਾਰੀ ਸਹਿਮ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਉੱਤੇ ਪਹੁੰਚ ਗਈਆਂ ਹਨ ਅਤੇ ਉਹਨਾਂ ਨੇ ਅੱਗ ਉੱਤੇ ਕਾਬੂ ਪਾ ਲਿਆ ਹੈ। ਅੱਗ ਨੂੰ ਪਿੰਡ ਦੇ ਲੋਕਾਂ ਵੱਲੋਂ ਬਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜਿਆਦਾ ਹੋਣ ਦੇ ਚਲਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਵਲੋਂ ਅੱਗ ਉੱਪਰ ਕਾਬੂ ਪਾਇਆ ਗਿਆ। ਬਿਲਕੁਲ ਨਜ਼ਦੀਕ ਗੈਸ

ਗੋਦਾਮ ਹੋਣ ਦੇ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਸਹਿਮ ਸੀ। ਜੇਕਰ ਗੈਸ ਗਡਾਊਨ ਤੱਕ ਪਹੁੰਚ ਗਈ ਤਾਂ ਵੱਡਾ ਹਾਦਸਾ ਹੋ ਸਕਦਾ ਸੀ।ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਕਾਬੂ ਪਾਇਆ ਗਿਆ ਉੱਥੇ ਹੀ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੈਂਟ ਦੇ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ ਸੀ ਜਿਸ ਨੂੰ ਮੌਕੇ ਉੱਤੇ ਪਹੁੰਚ ਕੇ ਬੁਝਾਇਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅੱਗ ਉੱਪਰ ਕਾਬੂ ਪਾ ਲਿਆ ਗਿਆ ਹੈ।

ਉੱਥੇ ਹੀ ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦਿਵਾਲੀ ਦੇ ਪਟਾਕਿਆਂ ਕਾਰਨ ਅੱਗ ਲੱਗੀ ਸੀ ਜਿਸ ਉਪਰ ਫਾਇਰ ਬ੍ਰਿਗੇਡ ਵੱਲੋਂ ਕਾਬੂ ਪਾਇਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਨਜ਼ਦੀਕ ਹੀ ਗੈਸ ਗਡਾਊਨ ਸੀ ਅਤੇ ਉੱਥੇ ਤੱਕ ਅੱਗ ਪਹੁੰਚ ਚੁੱਕੀ ਸੀ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਅਣਹੋਣੀ ਹੋ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ਉੱਤੇ ਮੌਜੂਦ ਲੋਕਾਂ ਵੱਲੋਂ ਰਿਹਾਇਸ਼ੀ ਇਲਾਕੇ ਵਿੱਚੋਂ ਗੈਸ ਬਦਾਮ ਬੰਦ ਕਰਨ ਦੀ ਵੀ ਅਪੀਲ ਕੀਤੀ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *