ਬੱਸ ਅਤੇ ਕਾਰ ਹਾ*ਦਸੇ ਚ ਮਾਂ ਦੀ ਮੌ*ਤ ਪੁੱਤਰ ਗੰਭੀਰ ਜ਼ਖ*ਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੀਨਾਨਗਰ ਵਿਖੇ ਮੇਨ ਹਾਈਵੇ ‘ਤੇ ਇਕ ਆਲਟੋ ਕਾਰ ਅਤੇ ਰੋਡਵੇਜ਼ ਦੀ ਬੱਸ ਦੀ ਸਿੱਧੀ ਟੱਕਰ ਹੋਣ ਕਾਰਨ ਕਾਰ ‘ਚ ਸਵਾਰ ਔਰਤ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਕਾਰ ਚਲਾ ਰਿਹਾ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਗੁਰਦਾਸਪੁਰ ਨੂੰ ਜਾ ਰਹੀ ਰੋਡਵੇਜ਼ ਦੀ ਬੱਸ ਜਦ ਦੀਨਾਨਗਰ ਦੇ ਬਾਹਰਵਾਰ ਹਾਈਵੇ ‘ਤੇ ਪਹੁੰਚੀ ਤਾਂ ਗੁਰਦਾਸਪੁਰ ਤੋਂ ਪਠਾਨਕੋਟ ਨੂੰ ਜਾ ਰਹੀ ਆਲਟੋ ਕਾਰ ਅਤੇ ਬੱਸ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ ਰਾਜ ਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਅਮਨ ਕੁਮਾਰ ਗੰਭੀਰ

ਜ਼ਖ਼ਮੀ ਹੋ ਗਿਆ, ਜਿਸ ਨੂੰ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਦੱਸ ਦੇਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਕਾਰ ‘ਚ ਸਵਾਰ ਔਰਤ ਤੇ ਨੌਜਵਾਨ ਨੂੰ ਕਾਰ ਨੂੰ ਤੋੜ ਕੇ ਬੜੀ ਮੁਸ਼ਕਿਲ ਨਾਲ ਰਾਹਗੀਰਾਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਬਾਹਰ ਕੱਢਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *