ਸੁਖਦੀਪ ਕੌਰ ਮੰਡੇਰ ਨੇਂ ਕੀਤਾ ਪੰਜਾਬ ਦਾ ਨਾਂ ਰੋਸ਼ਨ, ਵਿਸ਼ਵ ਪੰਜਾਬਣ ਦਾ ਜਿਤਿਆ ਖਿਤਾਬ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਅੰਤਰਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ‘ਮਿਸ ਵਰਲਡ ਪੰਜਾਬਣ’ (Miss World Punjaban) ਜਿੱਤਣ ਵਾਲੀ ਸੁਖਦੀਪ ਕੌਰ ਮੰਡੇਰ ਦਾ ਖੰਨਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਸਮੇਰ ਸਿੰਘ ਢੱਟ ਚੇਅਰਮੈਨ ਸੱਭਿਆਚਾਰਕ ਸੱਥ ਨੇ ਸੁਖਦੀਪ ਕੌਰ ਮੰਡੇਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕਿ ਸਨਮਾਨ ਕੀਤਾ ਹੈ । ਇਸ ਸਨਮਾਨ ਸਮਾਗਮ ‘ਚ ਮਿਸ ਵਰਲਡ ਪੰਜਾਬਣ ਦੀ ਰਨਰ ਅਪ ਸਿਮਰਪ੍ਰੀਤ ਕੌਰ ਅਤੇ

ਮਿਸ ਇੰਡੀਆ ਪੰਜਾਬਣ ਚਰਨਜੀਤ ਕੌਰ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਖੰਨਾ ਵਿਖੇ ਸੁਖਦੀਪ ਕੌਰ ਮੰਡੇਰ ਨੇ ਪੱਤਰਕਾਰਾਂ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਮਿਸ ਵਿਸ਼ਵ ਪੰਜਾਬਣ (Miss World Punjaban) ਦਾ ਮੁਕਾਬਲਾ ਭਾਰਤ, ਕੈਨੇਡਾ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਚੁਣੀਆਂ ਗਈਆਂ ਪੰਜਾਬਣਾਂ ‘ਚ ਅੱਡੀ ਚੋਟੀ ਦਾ ਮੁਕਾਬਲਾ ਕੈਨੇਡਾ ਵਿਖੇ ਟਰਾਂਟੋ ਵਿੱਚ ਹੋਇਆ ਸੀ। ਜਿੱਥੇ ਮੇਰੇ ਸਿਰ ਮਿਸ ਪੰਜਾਬਣ ਦਾ ਖ਼ਿਤਾਬ ਸਜਿਆ।

ਉਨ੍ਹਾਂ ਨੇ ਕਿਹਾ ਮੈਨੂੰ ਪੰਜਾਬੀ ਹੋਣ ‘ਤੇ ਬਹੁਤ ਮਾਣ ਹੈ।ਮੈਂ ਹੁਣ ਪੰਜਾਬ ‘ਚ ਹੀ ਰਹਿ ਕੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਨੂੰ ਸੰਭਾਲਣ ਦੇ ਯਤਨ ਕਰਾਂਗੀ।ਕਿਉਂਕਿ ਮੈਨੂੰ ਪੰਜਾਬੀਆਂ ਨੇ ਬਹੁਤ ਮਾਣ ਬਖਸ਼ਿਆ ਹੈ। ਜਦੋਂ ਉਨ੍ਹਾਂ ਨੂੰ ਫਿਲਮਾਂ ‘ਚ ਜਾਣ ਵਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਮੇਰਾ ਫਿਲਮਾਂ ‘ਚ ਜਾਣ ਦਾ ਅਜੇ ਕੋਈ ਇਰਾਦਾ ਨਹੀਂ।ਮੈਨੂੰ ਕਈ ਫਿਲਮਾਂ ਦੇ ਆਫਰ ਆ ਚੁੱਕੇ ਹਨ, ਜਿੰਨ੍ਹਾਂ ਨੂੰ ਮੈਂ ਕੋਰੀ ਨਾਂਹ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *