ਹੁਸ਼ਿਆਰਪੁਰ ‘ਚ ਤੇਜ਼ ਹਥਿ/ਆਰ ਦਿੱਖਾ ਲੁਟੇ/ਰਿਆਂ ਨੇ ਲੁਟੇ ਸਕੁਟੀ ‘ਤੇ ਜਾ ਰਹੇ ਭੈਣ ਭਰਾਵਾਂ, ਗਹਿਣੇ ਲੁੱਟ ਹੋਏ ਫ਼ਰਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਦਸੂਹਾ ਵਿੱਚ ਆਪਣੇ ਭਰਾ ਅਤੇ ਬੱਚੇ ਨਾਲ ਨਾਨਕੇ ਘਰ ਜਾ ਰਹੀ ਇੱਕ ਔਰਤ ਨੂੰ ਦੋ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਲਿਆ ਸੀ। ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਅਲਕਾ ਰਾਣੀ ਨੇ ਦੱਸਿਆ ਕਿ ਮੈਂ ਆਪਣੇ ਭਰਾ ਅਤੇ 3 ਸਾਲ ਦੇ ਲੜਕੇ ਨਾਲ ਸਕੂਟੀ ‘ਤੇ ਨੰਗਲ ਬਿਹਾਲਾਂ ਤੋਂ ਬਡਲਾ ਸਥਿਤ ਆਪਣੇ ਪੇਕੇ ਘਰ ਜਾ ਰਹੀ ਸੀ ਕਿ ਪਿੰਡ ਦੇ ਕੋਲ ਸੁੰਨਸਾਨ ਸੜਕ ‘ਤੇ ਪਿੱਛੇ ਤੋਂ ਆ ਰਹੇ ਮੋਟਰਸਾਈਕਲ ਨੇ ਸਾਨੂੰ ਟੱਕਰ ਮਾਰ ਦਿੱਤੀ।ਜਦੋਂ ਮੈਂ ਵਿਰੋਧ ਕੀਤਾ ਤਾਂ ਉਕਤ ਲੁਟੇਰਿਆਂ ਨੇ ਪਹਿਲਾਂ ਮੇਰੇ ਤਿੰਨ

ਸਾਲ ਦੇ ਬੱਚੇ ਨੂੰ ਚੁੱਕ ਕੇ ਜ਼ਮੀਨ ‘ਤੇ ਸੁੱਟ ਦਿੱਤਾ, ਫਿਰ ਉਸ ਦੀ ਗਰਦਨ ‘ਤੇ ਤਲਵਾਰ ਰੱਖ ਕੇ ਮੇਰੇ ਗਹਿਣੇ ਅਤੇ ਪਰਸ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਮੈਂ ਤੁਰੰਤ ਆਪਣਾ ਪਰਸ ਅਤੇ ਮੇਰੇ ਗਹਿਣੇ ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਸੀ ਲੁਟੇਰਿਆਂ ਨੂੰ ਦੇ ਦਿੱਤੀ। ਫਿਰ ਲੁਟੇਰੇ ਸਾਰਾ ਸਾਮਾਨ ਲੈ ਕੇ ਭੱਜ ਗਏ। ਅਲਕਾ ਰਾਣੀ ਨੇ ਕਿਹਾ ਕਿ ਇਸ ਘਟਨਾ ਨੂੰ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਕਾਰਵਾਈ ਕਰਨ ਆਈ ਹੈ ਜੋ ਕਿ ਸ਼ਰਮਨਾਕ ਹੈ। ਅਲਕਾ ਰਾਣੀ ਅਤੇ ਉਸ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *