16 ਸਾਲ ਦੀ ਅਜਨੀਤ ਨੂੰ ਹੈ 7 ਭਾਸ਼ਾਵਾਂ ਦਾ ਗਿਆਨ, ਦੱਸਿਆ ਕਿਵੇਂ ਸਿਖੀਆਂ ਵਿਦੇਸ਼ੀ ਭਾਸ਼ਾਵਾਂ

Uncategorized

ਲਾਕਡਾਊਨ ਦੌਰਾਨ ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ ਤੇ ਜਦੋਂ ਉਸ ਨੂੰ ਇੱਕ ਭਾਸ਼ਾ ਸਮਝ ਆਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਦੂਜੀਆਂ ਭਾਸ਼ਾਵਾਂ  ਸਿੱਖਣਾ ਅਜਨੀਤ ਦਾ ਸ਼ੌਂਕ ਬਣ ਗਿਆ ਤੇ ਉਹ ਹੁਣ 7 ਵਿਦੇਸ਼ੀ ਭਾਸ਼ਾਵਾਂ ਚੰਗੀ ਤਰ੍ਹਾਂ ਨਾਲ ਸਿੱਖ ਚੁੱਕੀ ਹੈ।ਉਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿੱਚ ਕਰਵਾਏ ਗਏ ਵਿਦੇਸ਼ੀ ਭਾਸ਼ਾ ਦੇ ਟੈਸਟ ਵਿੱਚ ਪੰਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜਾਣਕਾਰੀ

ਦਿੰਦਿਆਂ ਬੇਟੀ ਅਜਨੀਤ ਕੌਰ, ਪਿਤਾ ਮਨਦੀਪ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਾਲ 2020 ‘ਚ ਲਾਕਡਾਊਨ ਦੌਰਾਨ ਉਨ੍ਹਾਂ ਦੀ ਬੇਟੀ ਨੇ ਯੂ-ਟਿਊਬ ‘ਤੇ ਕੋਰੀਅਨ ਭਾਸ਼ਾ ਸਿੱਖਣਾ ਸ਼ੁਰੂ ਕੀਤਾ ਸੀ। ਜੋ ਉਸ ਨੇ ਕੁਝ ਹੀ ਦਿਨਾਂ ਵਿੱਚ ਸਿੱਖ ਲਈ ਤੇ ਜਦੋਂ ਉਸ ਨੂੰ ਇੱਕ ਭਾਸ਼ਾ ਸਮਝ ਆ ਗਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਅਜਨੀਤ ਲਈ ਆਸਾਨ ਹੋ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *