ਸੁਨਿਆਰੇ ਦੀ ਦੁਕਾਨ’ ਤੇ ਨੌਕਰੀ ਕਰਨ ਵਾਲੀ ਜ.ਨਾਨੀ ਨਾਲ ਸੁਨਿਆਰੇ ਨੇ ਕਰਤਾ ਅਜਿਹਾ ਕੰਮ?ਕੈਮਰੇ ਅੱਗੇ ਲੱਗੀ ਰੋਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੱਥਾਂ ਦੇ ਵਿੱਚ ਚਿੱਟੈ ਰੰਗ ਦਾ ਕਾਗਜ ਫੜੀ ਸੋਫੇ ਤੇ ਬੈਠੀ ਇਹ ਵੀਨਾ ਰਾਣੀ ਜੋ ਕਿ ਮੀਡੀਆ ਨੂੰ ਆਪਣੀ ਹੱਡ ਬੀਤੀ ਦੱਸਦੇ ਹੋਏ ਵੀਨਾ ਦੇ ਅੱਖਾਂ ਜੋ ਹੰਝੂਆਂ ਦੇ ਝਰਨੇ ਫੁੱਟ ਗਏ ਹੁਣ ਤੁਹਾਡੇ ਸੋਚਾਂ ਵਾਲੇ ਘੋੜਿਆਂ ਨੇ ਵੀ ਪੂਰੀ ਦੌੜ ਲਗਾ ਦਿੱਤੀ ਹੋਵੇਗੀ ਕੀ ਆਖਿਰ ਅਜਿਹਾ ਵੀਨਾ ਦੇ ਨਾਲ ਕੀ ਹੋਇਆ ਜੋ ਏਸ ਕਦਰ ਰੋਣ ਲੱਗੀ ਦਰਸਲ ਵੀਨਾ ਆਪਣੇ ਅਤੇ ਬੱਚਿਆਂ ਦਾ ਪੇਟ ਪਾਲਣ ਲਈ ਇਕ ਸੁਨਿਆਰੇ ਦੀ ਦੁਕਾਨ ਤੇ ਕੰਮ ਕਰਦੀ ਸੀ ਜਿਸ ਨਾਲ ਉਸਦੇ ਘਰਦਾ ਚੁੱਲਾ ਚੱਲਦਾ ਸੀਪਰ ਜਦੋਂ ਹੀ ਸੁਨਿਆਰੇ ਨੇ ਅਚਾਨਕ ਵੀਨਾ ਨੂੰ ਨੌਕਰੀ ਤੋਂ ਛੁੱਟੀ ਕਰ ਘਰੇ ਬਿਠਾ ਦਿੱਤਾ ਤਾਂ ਇਸ

ਘਟਨਾ ਨੂੰ ਬਰਦਾਸ਼ਤ ਨਾ ਕਰ ਸਕੀ ਐਨਾਂ ਹੀ ਵੀਨਾ ਦਾ ਕਹਿਣਾ ਕੀ ਸੁਨਿਆਰੇ ਵੱਲੋਂ ਵੀਨਾ ਦਾ ਸੋਸ਼ਣ ਕੀਤਾ ਜਾਂਦਾ ਹੈ ਇਹ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਜੋ ਅੱਗੇ ਦੱਸਿਆ ਉਹ ਸੁਣੋ ਤੁਸੀ ਹੱਕੇ ਬੱਕੇ ਰਹਿ ਜਾਵੋਗੇ ਉੱਧਰ ਸੁਨਿਆਰੇ ਆਪਣੇ ਉਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾਫਿਲਹਾਲ ਇਸ ਮਾਮਲੇ ਬਾਬਤ ਵੀਨਾ ਰਾਣੀ ਨੇ ਪੁਲਿਸ ਨੂੰ ਸ਼ਕਾਇਤ ਵੀ ਦਰਜ ਕਰਵਾਈ ਐ ਬਾਕੀ ਇਸ ਮਾਮਲੇ ਚ ਕੀ ਹੈ ਪੂਰੀ ਸਚਾਈ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *