ਦਿਓਰ ਭਾਬੀ ਨਾਲ ਘਰੇ ਵੜ ਕੀਤਾ ਅਜਿਹਾ !ਅੰਦਰ ਦੇ ਹਲਾਤ ਦੇਖ ਉਡੇ ਸਾਰੇ ਪਿੰਡ ਦੇ ਹੋਸ਼

Uncategorized

ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਇਕ ਬਜ਼ੁਰਗ ਦਿਓਰ-ਭਰਜਾਈ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਹੱਤਿਆ ਦੀ ਜਾਣਕਾਰੀ ਪਰਿਵਾਰ ਦੇ ਲੋਕਾਂ ਨੂੰ ਸਵੇਰੇ ਉਸ ਸਮੇਂ ਮਿਲੀ ਜਦੋਂ ਉਨ੍ਹਾਂ ਲਈ ਚਾਹ-ਪਾਣੀ ਲੈ ਕੇ ਗਏ। ਬੁਢਲਾਡਾ ਪੁਲਿਸ ਨੇ ਦੋਵੇਂ ਦੇਹਾਂ ਨੂੰ ਕਬਜ਼ੇ ਵਿਚ ਲੈਣ ਦੇ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂਦੇ ਪਿਤਾ ਜੰਗੀਰ ਸਿੰਘ ਆਪਣੇ ਪਸ਼ੂਆਂ ਦੀ ਰਖਵਾਈ ਲਈ ਬਾੜੇ ਵਿਚ ਸੌਂਰਹੇ ਸਨ।

ਉਥੇ ਉਨ੍ਹਾਂ ਦੀ ਤਾਈ, ਤਾਇਆ ਦੇ ਬਾਹਰ ਜਾਣ ਕਾਰਨ ਆਪਣੇ ਪਸ਼ੂਆਂ ਦੇ ਬਾੜੇ ਦੀ ਰਖਵਾਲੀ ਲਈ ਸੌਂ ਰਹੀ ਸੀ। ਜਦੋਂ ਸਵੇਰੇ ਜਾ ਕੇ ਦੇਖਿਆਤਾਂ ਉਸ ਦੇ ਪਿਤਾ ਜੰਗੀਰ ਸਿੰਘ (62) ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ ਤੇ ਜਦੋਂ ਦੂਜੇ ਪਾਸੇ ਤਾਈ ਰਣਜੀਤ ਕੌਰ (60) ਦਾ ਬਿਸਤਰ ਖੋਲ੍ਹਿਆ ਗਿਆ ਤਾਂ ਉਨ੍ਹਾਂ ਦੇ ਸਿਰੇ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।ਘਟਨਾ ਦੀ ਸੂਚਨਾ ਮਿਲਦੇ ਹੀ

ਐੱਸਪੀ ਬਾਲ ਕ੍ਰਿਸ਼ਨ ਸਿੰਗਲਾ ਤੇ ਡੀਐੱਸਪੀ ਬੁਲਾਡਾ ਮਨਜੀਤ ਸਿੰਘ ਨੇ ਪੁਲਿਸ ਫੋਰਸ ਨਾਲ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ। ਥਾਣਾ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਤੇ ਜਲਦ ਹੀ ਕਤਲ ਦੀ ਗੁੱਥੀ ਸੁਲਝਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *