ਆਹ ਦੇਖੋ ਲਓ ਨੌਜਵਾਨ ਮੁੰਡੇ ਦੀਆਂ ਕਰਤੂਤਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਪੁਲਿਸ ਮੁਲਾਜ਼ਮ ਉਸੇ ਹੀ ਕੰਧ ਦੇ ਪਿੱਛੇ ਖੜ੍ਹੇ ਘਟਨਾ ਦਾ ਜਾਇਜ਼ਾ ਲੈ ਰਹੇ ਹਨ ਜਿਸਨੂੰ ਬੀਤੀ ਰਾਤ ਇਕ ਨੌਜਵਾਨ ਨੇ ਸੰਨ ਲਗਾ ਦਿੱਤੀ ,ਜਦੋਂ ਤੜਕਸਾਰ ਲੋਕਾਂ ਆਕੇ ਦੇਖਿਆ ਤਾਂ ਸਾਰਿਆਂ ਦੇ ਹੋਸ਼ ਫਾਕਤਾ ਹੋ ਗਏ ਤੇ ਗਲੀ ਮੁਹੱਲਿਆਂ ਦੇ ਲੋਕ ਇਕੱਠਾ ਹੋਣਾ ਸ਼ੁਰੂ ਹੋ ਗਏ ਘਟਨਾ ਜਲੰਧਰ ਦੇ ਫਿਲੌਰ ਦੇ ਸਤਿਗੁਰੂ ਰਵਿਦਾਸ ਅੰਮ੍ਰਿਤ ਬਾਣੀ ਭਵਨ ਦੀ ਜਿੱਥੇ ਨੌਜਵਾਨ ਕੰਧ ਤੋੜ ਅੰਦਰ ਦਾਖਲ ਹੋ ਜਾਂਦਾ ਹੈ ਅੱਗੇ

ਜੋ ਨੌਜਵਾਨ ਘਟੀਆ ਹਰਕਤ ਕਰਦਾ ਉਹ ਦੇਖੋ ਇਸ ਕੈਮਰੇ ਦੀ ਵੀਡੀਓ ਵਿੱਚ ਕੈਮਰੇ ਦੀ ਵੀਡੀਓਪ੍ਰਬੰਧਕ ਰਾਜ ਕੁਮਾਰ ਹੋਰਾਂ ਨੇ ਦੱਸਿਆ ਕੀ ਚੋਰ ਗੁਰੂ ਘਰਦੀ ਗੋਲਕ ਤੋੜਕੇ ਹਜ਼ਾਰਾਂ ਰੁਪਏ ਅਤੇ ਇਕ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਿਆ ਜਿਸਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਤੇ ਮੌਕੇ ਤੇ ਪੁਹੁੰਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਜਿਹੇ ਚ ਦਾਖਣਾ ਹੋਵੇਗਾ ਕਿ ਕੀ ਪੁਲਿਸ ਚੋਰ ਨੂੰ ਕਦੋਂ ਤੱਕ ਗ੍ਰਿਫਤਾਰ ਕਰਦੀ ਐ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *