ਸੜਕ ਤੇ ਠੰਡ ਵਿਚ ਸੌਣ ਵਾਲੀ ਇਸ ਬੱਚੀ ਦੀ ਕਹਾਣੀ ਕਰ ਦਵੇਗੀ ਤੁਹਾਡੇ ਖੜੇ ਲੂ ਕੰਡੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵਾਰ ਠੰਡ ਦੇ ਵਿੱਚ ਜਿੱਥੇ ਲੋਕ ਆਪਣੇ ਘਰਾਂ ਦੇ ਵਿੱਚ ਰਜਾਈਆਂ-ਕੰਬਲਾਂ ਦੇ ਵਿੱਚ ਬੈਠ ਕੇ ਹੀਟਰ ਸੇਕ ਰਹੇ ਨੇ ਤੇ ਇਸ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਨੇ। ਇਥੇ ਹੀ ਕਈ ਅਜਿਹੇ ਲੋਕ ਵੀ ਹਨ ਜੋ ਗਲੀਆਂ-ਬਾਜ਼ਾਰਾਂ ਦੇ ਵਿੱਚ ਸੌ ਰਹੇ ਹਨ। ਅਜਿਹੀ ਹੀ ਇੱਕ ਤਸਵੀਰ ਬੀਤੇ ਦਿਨ ਬਿਆਸ ਤੋਂ ਸਾਹਮਣੇ ਆਈ। ਜਿੱਥੇ ਆਪਣੀ ਮਾਸੂਮ ਧੀ ਦੇ ਨਾਲ ਬਾਜ਼ਾਰ ਵਿੱਚ ਸੌ ਰਹੀ ਔਰਤ ਜੋ ਕਿ ਕਥਿਤ ਤੌਰ ਦੇ ਉੱਤੇ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ।

ਉਕਤ ਤਸਵੀਰਾਂ ਉਦੋਂ ਸਾਹਮਣੇ ਆਈਆਂ ਜਦੋਂ ਕੁਝ ਸਥਾਨਕ ਨੌਜਵਾਨ ਜੋ ਕਿ ਸੇਵਾ ਦੇ ਤੌਰ ਉੱਤੇ ਰਾਤ ਦੇ ਸਮੇਂ ਸੜਕਾਂ ਬਾਜ਼ਾਰਾਂ ਵਿੱਚ ਸੋਣ ਵਾਲੇ ਲੋਕਾਂ ਨੂੰ ਕੰਬਲ ਅਤੇ ਹੋਰ ਗਰਮ ਕੱਪੜੇ ਅਕਸਰ ਰਾਤ ਵੇਲੇ ਵੰਡਦੇ ਹਨ। ਮਾਨਸਿਕ ਤੌਰ ‘ਤੇ ਠੀਕ ਨਹੀਂ ਦਿਖ ਰਹੀ ਔਰਤ ਅਤੇ ਉਸਦੀ ਬੱਚੀ ਦੀ ਹਾਲਤ ਦੇਖ ਕੇ ਸੇਵਾ ਕਰਨ ਵਾਲੇ ਨੌਜਵਾਨ ਕੋਲ ਰਿਹਾ ਨਹੀਂ ਗਿਆ ਅਤੇ ਉਹਨਾਂ ਨੇ ਸੇਵਾ ਦੇ ਤੌਰ ਦੇ ਉੱਤੇ ਇਸ ਭੈਣ ਨੂੰ ਕਿਸੇ ਸਹੀ ਜਗ੍ਹਾ ਪਹੁੰਚਾਉਣ ਦੇ ਲਈ ਪਿੰਗਲਵਾੜਾ ਅੰਮ੍ਰਿਤਸਰ ਵਿਖੇ ਰਾਬਤਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *