ਟਮਾਟਰਾਂ ਦੇ ਰੇਟ ਦੇ ਖਿਲਾਫ Bathinda ‘ਚ Vijay Kumar Mc ਨੇ ਕੀਤਾ ਅਨੌਖੇ ਢੰਗ ਨਾਲ ਪ੍ਰਦਰਸ਼ਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਟਮਾਟਰਾਂ ਦੀਆਂ ਅਚਾਨਕ ਵਧੀਆਂ ਕੀਮਤਾਂ ਤੋਂ ਜਿੱਥੇ ਹਰ ਕੋਈ ਚਿੰਤਤ ਹੈ, ਉੱਥੇ ਹੀ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਠਿੰਡਾ ‘ਚ ਇਕ ਅਨੌਖਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਜਿਸ ‘ਚ ਇਕ ਵਿਅਕਤੀ ਲਾਹੜੇ ਦੇ ਪਹਿਰਾਵੇ ‘ਚ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਗਲੇ ‘ਚ ਟਮਾਟਰਾਂ ਦਾ ਹਾਰ ਹੈ। ਕੋਈ ਵਿਅਕਤੀ ਰਸਤੇ ‘ਚ ਉਸਨੂੰ ਲੁੱਟ ਨਾ ਲਏ, ਇਸ ਲਈ ਹੱਥ ‘ਚ ਪਿਸਤੌਲ ਵੀ ਨਜ਼ਰ ਆ ਰਿਹਾ ਹੈ। ਸੁਨੇਹਾ ਸਾਫ਼ ਹੈ ਕਿ ਟਮਾਟਰ ਇੰਨ੍ਹੇ ਮਹਿੰਗੇ ਹੋ ਗਏ ਹਨ ਕਿ ਲਾਹੜਾ ਵੀ ਆਪਣੇ ਆਪ ਨੂੰ ਟਮਾਟਰਾਂ ਨਾਲ ਸਜਾ ਰਿਹਾ ਹੈ। ਬਠਿੰਡਾ ਤੋਂ ਸਾਬਕਾ ਕੌਂਸਲਰ

ਵਿਜੇ ਕੁਮਾਰ ਸ਼ਰਮਾ, ਜੋ ਲੋਕਾਂ ਦੇ ਮਸਲੇ ਆਪਣੇ ਵਿਅੰਗਮਈ ਢੰਗ ਨਾਲ ਉਠਾਉਂਦੇ ਹਨ। ਅੱਜ ਵੀ ਟਮਾਟਰਾਂ ਦੇ ਮੁੱਦੇ ‘ਤੇ ਵੱਖ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਸਾਹਮਣੇ ਆਏ। ਵਿਜੇ ਕੁਮਾਰ ਨੂੰ ਟਮਾਟਰਾਂ ਦੀਆਂ ਵੱਧਦੀਆਂ ਕੀਮਤਾਂ ਪਿੱਛੇ, ਕਾਲਾਬਾਜ਼ਾਰੀ ਨਜ਼ਰ ਆ ਰਹੀ ਹੈ ਅਤੇ ਉਹ ਸਰਕਾਰ ਨੂੰ ਸਲਾਹ ਦੇ ਰਹੇ ਹਨ ਕਿ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਤਾਜ਼ੇ ਟਮਾਟਰ ਹਰ ਕਿਸੇ ਦੀ ਰਸੋਈ ਤੱਕ ਅਸਾਨੀ ਨਾਲ ਪਹੁੰਚ ਸਕਣ। ਕਿਉਂਕਿ ਟਮਾਟਰਾਂ ਦੀਆਂ ਕੀਮਤਾਂ 15 ਰੁਪਏ ਤੋਂ ਸ਼ੁਰੂ ਹੋ ਕੇ 100 ਰੁਪਏ ਨੂੰ ਪਾਰ ਕਰ ਗਏ ਹਨ, ਜਿਸ ਕਾਰਨ ਹੁਣ ਟਮਾਟਰ ਖਾਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ  ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *