ਭਰਾ ਹੀ ਬਣਿਆ ਭਰਾ ਦਾ ਦੁਸ਼ਮਣ, ਛੋਟੇ ਭਰਾ ਨੇ ਤੇਜ਼/ਧਾਰ ਹ.ਥਿਆਰਾਂ ਨਾਲ ਵੱ/ਢਿਆ ਵੱਡਾ ਭਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ

ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ।ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ। ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦੇ ਗਲੇ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *