ਲੁ ਟੇ ਰਿਆਂ ਨੇ 80 ਸਾਲਾਂ ਬਜ਼ੁਰਗ ਨੂੰ ਬਣਾਇਆ ਸ਼ਿਕਾਰ

Uncategorized

ਸਮਰਾਲਾ ਦੇ ਮੇਨ ਬਾਜ਼ਾਰ ਵਿੱਚ ਦੋਪਹਰ ਕਰੀਬ 1.30 ਵਜੇ ਚਾਰ ਤੋਂ ਪੰਜ ਅਣਪਛਾਤੇ ਲੁ ਟੇਰਿਆਂ ਵੱਲੋਂ ਇੱਕ 80 ਸਾਲ ਵਿਅਕਤੀ ਨੂੰ ਗੱਲਾਂ ਵਿੱਚ ਪਾ ਕੇ ਉਸਦੇ ਹੱਥ ਦੇ ਵਿੱਚ ਪਾਈ ਹੋਈ ਸੋਨੇ ਦੀ ਇੱਕ ਤੋਲੇ ਦੀ ਮੁੰਦਰੀ ਖੋਹ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਲੁ ਟੇਰਿਆਂ ਵੱਲੋਂ ਜਾਂਦੇ ਹੋਇਆਂ ਦੀ CCTV ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਮਰਾਲਾ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਦੋਂ ਦੁਕਾਨਦਾਰ ਬਜ਼ੁਰਗ ਸੁੰਦਰ ਲਾਲ ਨੂੰ ਇਸ ਘਟਨਾ ਬਾਰੇ ਪਤਾ ਚੱਲਿਆ ਤਾਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਭੱਜ ਰਹੇ ਅਣਪਛਾਤਿਆਂ ਲੁ ਟੇਰਿਆਂ

ਪਿੱਛੇ ਭੱਜੇ ਪਰ ਉਦੋਂ ਤੱਕ ਲੁਟੇਰੇ ਫਰਾਰ ਹੋਣ ਦੇ ਵਿੱਚ ਕਾਮਯਾਬ ਹੋ ਗਏ ਸੀ।ਇਸ ਘਟਨਾ ਬਾਰੇ ਪੀੜਿਤ ਪਰਿਵਾਰ ਵਲੋਂ ਸਮਰਾਲਾ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ ਅਤੇ ਸਮਰਾਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸ਼ਹਿਰ ਦੇ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਚਾਰ ਤੋਂ ਪੰਜ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਭੱਜ ਰਹੇ ਸਨ ਅਤੇ ਪੀੜਿਤ ਵਿਅਕਤੀ ਉਸ ਦੇ ਪਿੱਛੇ ਭੱਜ ਰਿਹਾ ਸੀ।

ਪੀੜਤ ਵਪਾਰੀ ਸੁੰਦਰ ਲਾਲ ਦਾ ਕਹਿਣਾ ਸੀ ਕਿ ਮੈਂ ਸਮਰਾਲਾ ਦੇ ਮੇਨ ਚੰਡੀਗੜ੍ਹ ਰੋਡ ਆਪਣੀ ਦੁਕਾਨ ਦੇ ਸਾਹਮਣੇ ਸਬਜ਼ੀ ਵਾਲੀ ਰੇਡੀ ਤੇ ਖੜਾ ਸੀ ਤਾਂ ਉਸ ਸਮੇਂ ਸਬਜੀ ਵਾਲੇ ਦੁਕਾਨ ਤੇ ਚਾਰ ਤੋਂ ਪੰਜ ਅਣਪਛਾਤੇ ਵਿਅਕਤੀ ਖੜੇ ਸਨ ਜਿੰਨਾਂ ਵਿੱਚੋਂ ਇੱਕ ਅਣਪਛਾਤਾ ਵਿਅਕਤੀ ਮੇਰੇ ਕੋਲ ਆਇਆ ਤੇ ਮੈਨੂੰ ਗੱਲਾਂ ਵਿੱਚ ਪਾ ਲਿਆ ਅਤੇ ਮੇਰੇ ਹੱਥ ਵਿੱਚ ਪਾਈ ਹੋਈ ਸੋਨੇ ਦੀ ਮੁੰਦਰੀ ਖੋਹ ਕੇ ਫਰਾਰ ਹੋ ਗਿਆ। ਬਜ਼ੁਰਗ ਹੋਣ ਕਾਰਨ ਮੈਂ ਕੁਛ ਨਹੀਂ ਕਰ ਸਕਿਆ ਮੈਂ ਇਸਦੀ ਇਸ ਘਟਨਾ ਬਾਰੇ ਆਪਣੇ ਪੋਤੇ ਨੂੰ ਦੱਸਿਆ ਅਤੇ ਸਮਰਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *