ਗੁਰੁ ਘਰਾਂ ‘ਤੇ ਵੱਡੀ ਖਬਰ, ਹੁਣ ਨਹੀਂ ਚੜਾਏ ਜਾਣਗੇ ਗੁਰਦੁਆਰਾ ਸਾਹਿਬ ‘ਚ ਜਹਾਜ਼,

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ ਜਾਣ ਦੀ ਚਾਹ ਵਿਚ ਗੁਰਦੁਆਰਿਆਂ ਵਿਚ ਚੜ੍ਹਾਏ ਜਾਂਦੇ ਜਹਾਜ਼ਾਂ ਦਾ ਪ੍ਰਚਲਨ ਹੁਣ ਬੰਦ ਹੋ ਸਕਦਾ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਗੱਲਬਾਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਹੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਦਰਅਸਲ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਵਾਇਰਲ ਹੋਈ ਸੀ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਦੇ ਹੱਥ ਵਿਚ ਖਿਡੌਣਾ ਜਹਾਜ਼ ਫੜਿਆ ਹੋਇਆ ਸੀ। ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਹੀ ਗੁਰਦੁਆਰਿਆਂ ਵਿਚ ਜਹਾਜ਼ ਚੜ੍ਹਾਏ ਜਾਣ ਦੇ ਪ੍ਰਚਲਨ ਨੂੰ ਰੋਕੇ ਜਾਣ ਦੀ ਮੰਗ ਨੇ ਜ਼ੋਰ ਫੜਿਆ।ਇਥੇ ਇਹ ਵੀ ਦੱਸਣਯੋਗ ਹੈ

ਕਿ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ਵਿਚ ਵਿਦੇਸ਼ ਜਾਣ ਲਈ ਲੋਕ ਖਿਡੌਣਾ ਜਹਾਜ਼ ਚੜ੍ਹਾਉਂਦੇ ਹਨ। ਇਹ ਪ੍ਰਚਲਨ ਇੰਨਾ ਵੱਧ ਗਿਆ ਹੈ ਕਿ ਇਸ ਗੁਰਦੁਆਰਾ ਸਾਹਿਬ ਦਾ ਨਾਂ ਹੀ ਲੋਕਾਂ ਨੇ ਜਹਾਜ਼ਾਂ ਵਾਲਾ ਗੁਰਦੁਆਰਾ ਰੱਖ ਦਿੱਤਾ। ਇਹ ਪ੍ਰਚਲਨ ਹੁਣ ਸ੍ਰੀ ਦਰਬਾਰ ਸਾਹਿਬ ਵਿਚ ਵੀ ਸ਼ੁਰੂ ਹੋ ਚੁੱਕਾ ਹੈ। ਜਿਸ ਦੀ ਤਸਵੀਰ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੂੰ ਅਜਿਹੇ ਚਲਨ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਐੱਸ. ਜੀ. ਪੀ. ਸੀ. ਇਸ ਬਾਬਤ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *