ਬਾਕਸਿੰਗ ਖਿਡਾਰਨ ਨੇ ਚੁੱਕਿਆ ਖ਼ੌ ਫ਼ਨਾਕ ਕਦਮ ਪ੍ਰੇਮੀ ਦੇ ਧੋਖਾ ਦੇਣ ਤੋਂ ਬਾਅਦ ਕੀਤੀ ਖ਼ੁ ਦਕੁਸ਼ੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿੱਚ ਇੱਕ ਬਾਕਸਿੰਗ ਖਿਡਾਰਨ (Boxing player) ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨਾਲ ਪ੍ਰੈਕਟਿਸ ਕਰਦੇ ਨੌਜਵਾਨ ਵੱਲੋਂ ਕਥਿਤ ਤੌਰ ‘ਤੇ ਵਿਆਹ ਤੋਂ ਇਨਕਾਰ ਕਰਨ ਕਰਕੇ ਬਾਕਸਿੰਗ ਖਿਡਾਰਨ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਬਾਕਸਿੰਗ ਖਿਡਾਰਨ ਨੇ ਮੌਤ ਤੋਂ ਪਹਿਲਾਂ ਵੀਡੀਓ ਵਿੱਚ ਬੋਲ ਕੇ ਖ਼ੁਦਕੁਸ਼ੀ ਦਾ ਕਰਨ ਦਾ ਕਾਰਨ ਦੱਸਿਆ ਹੈ |

ਇਸ ਮਾਮਲੇ ਸੰਬਧੀ ਡੀਐਸਪੀ ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਜੀਨਤ ਦੇ ਬਿਆਨਾਂ ਦੇ ਆਧਾਰ ’ਤੇ ਰੋਹਿਤ ਕੁਮਾਰ ਅਤੇ ਉਸਦੇ ਭਰਾ ਸੰਦੀਪ ਖ਼ਿਲਾਫ਼ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ| ਉਥੇ ਹੀ ਉਹਨਾਂ ਦੱਸਿਆ ਕਿ ਰੋਹਿਤ ਪੁਲਿਸ ਮੁਲਾਜ਼ਮ ਹੈ ਅਤੇ ਦੋਵਾਂ ਭਰਾਵਾਂ ਖਿਲਾਫ ਕੇਸ ਦਰਜ ਕਰ ਉਹਨਾਂ ਦੀ ਗ੍ਰਿਫਤਾਰੀ ਲਈ ਰੈੱਡ ਕੀਤੀ ਜਾ ਰਹੀ ਹੈ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *