ਸੜਕ ਤੇ ਬੱਕਰੇ ਵਾਂਗ ਢਾਹ ਲਿਆ ਪੁਲਿਸ ਮੁਲਾਜ਼ਮ ਵਰਦੀ ਕਰਤੀ ਲੀਰੋ ਲੀਰ ਦੇਖੋ ਕਿੱਦਾਂ ਸੜਕ ਤੇ ਬਣਿਆ ਅਜਿਹਾ ਸੀਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਮਲਾ ਫਿਰੋਜ਼ਪੁਰ ਦੇ ਟੈਂਕਾਂ ਵਾਲੀ ਬਸਤੀ ਦਾ ਜਿੱਥੇ ਬਨ ਵੇ ਦੇ ਵਿੱਚ ਗੱਡੀ ਲੈ ਕੇ ਜਾਣ ਨੂੰ ਇਹ ਹੰਗਾਮਾ ਹੋਇਆ ਤੇ ਜਦੋਂ ਡਿਊਟੀ ਤੇ ਤੈਨਾਤ ਪੁਲਿਸ ਮੁਲਾਜ਼ਮ ਨੇ ਜਾਣ ਤੋਂ ਮਨਾ ਕਰ ਦਿੱਤਾ ਤਾਂ ਉਸ ਦੇ ਨਾਲ ਹੱਥੋ ਪਾਈ ਕੀਤੀ ਅਤੇ ਉਸਦੀ ਵਰਦੀ ਤੱਕ ਪਾੜ ਦਿੱਤੀ ਜੋ ਕਿ ਉਸ ਨੂੰ ਮਹਿੰਗੀ ਪੈ ਗਈ ਤੇ ਪੁਲਿਸ ਵੱਲੋਂ ਮੌਕੇ ਤੇ ਆਰੋਪੀ ਨੂੰ ਗਿਰਫਤਾਰ ਕਰ ਲਿਆ ਆਓ ਜਾਣਦੇ ਆਂ ਕੇਸੀ ਪੂਰਾ ਮਾਮਲਾ ਡਿਊਟੀ ਤੇ ਤੈਨਾਤ ਪੁਲਿਸ ਕਰਮਚਾਰੀ ਨੇ ਸੁਣਾਈ ਹੱਡ ਬੀਤੀ ਉੱਥੇ ਹੀ ਜਿਸ ਆਰੋਪੀ ਨੇ ਕੁੱਟਮਾਰ ਕੀਤੀ ਉਹਨੇ ਥਾਣੇ ‘ਚ ਜਾ ਕੇ ਵੀ ਕਾਫੀ ਤਕਰਾਰਬਾਜ਼ੀ ਕੀਤੀ ਅਤੇ ਉਸਨੇ ਕਿਹਾ ਕਿ ਉਹ ਆਪਣੇ ਘਰ ਨੂੰ ਜਾ ਰਿਹਾ ਸੀ ਪਰ ਉਸ ਨੂੰ ਜਾਣ ਨਹੀਂ ਦਿੱਤਾ ਗਿਆ। ਉੱਥੇ ਹੀ ਹੋਰ ਮੌਜੂਦ ਪੁਲਿਸ ਮੁਲਾਜ਼ਮ ਅਤੇ ਚਸ਼ਮਦੀਦ ਨੇ ਦੱਸਿਆ

ਕਿ ਇਥੋਂ ਗੱਡੀ ਲੰਘਾਉਣ ਨੂੰ ਲੈ ਕੇ ਇਹ ਹੰਗਾਮਾ ਹੋਇਆ ਤੇ ਜਦੋਂ ਮਨਾ ਕੀਤਾ ਗਿਆ ਤਾਂ ਪੁਲਿਸ ਮੁਲਾਜ਼ਮ ਨਾਲ ਕੁੱਟਨਾਰ ਕੀਤੀ ਸੋ ਦੱਸ ਦੀਏ ਕਿ ਫਿਰੋਜ਼ਪੁਰ ਦੇ ਵਿੱਚ ਓਵਰ ਬ੍ਰਿਜ ਬੰਦ ਹੋਣ ਦੇ ਕਾਰਨ ਸ਼ਹਿਰ ਭਰ ਦੇ ਵਿੱਚ ਜਾਣ ਅਤੇ ਆਉਣ ਵਾਲੇ ਰਸਤੇ ਵਨ ਵੇ ਕੀਤਾ ਹੋਇਆ ਅਤੇ ਜਗ੍ਹਾ ਜਗ੍ਹਾ ਤੇ ਇਸ ਦੇ ਲਈ ਫਲੈਕਸ ਬੋਰਡ ਵੀ ਲਗਾਏ ਗਏ ਨੇ ਅਤੇ ਬੈਰੀਗੇਡ ਲਗਾ ਕੇ ਆਉਣ ਜਾਣ ਵਾਲਿਆਂ ਨੂੰ ਕਿਹਾ ਵੀ ਜਾ ਚੁੱਕਿਆ ਪਰ ਕੁਝ ਲੋਕ ਜਾਣ ਬੁੱਝ ਕੇ ਆਪਣੀ ਹੈਂਕੜਬਾਜ਼ੀ ਦਿਖਾਉਣ ਦੇ ਲਈ ਉਹਨਾਂ ਦੇ ਵੱਲੋਂ ਬਹਿਸਬਾਜੀ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਇਹ ਸਾਰਾ ਹੰਗਾਮਾ ਹੋਇਆਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *