ਸ਼ਰਮ ਲਾਹ ਰੱਖੀ ਆ ਲੋਕਾਂ ਨੇ ! ਗੁਰੂਘਰ ‘ਚ ਮਹਿਲਾ ਤੇ ਉਸਦੇ ਪਤੀ ਦੀ ਕੁੱਟਮਾਰ, ਆ ਗਈ CCTV ਵੀਡੀਓ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਫਤਿਹਗੜ੍ਹ ਸਾਹਿਬ ਦੇ ਪਿੰਡ ਸਿੱਧੂਪੁਰ ਕਲਾਂ ਵਿੱਚ ਗੁਰੂਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਪਤੀ-ਪਤਨੀ ਦੀ ਕੁੱਟਮਾਰ ਕੀਤੀ ਗਈ ਹੈ।

ਜਿਸਦੀ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਸ ਤਰ੍ਹਾਂ ਕੁੱਟਮਾਰ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਪਤੀ-ਪਤਨੀ ਆਪਣੇ ਬੱਚੇ ਨਾਲ ਖੜ੍ਹੇ ਸਨ, ਉਨ੍ਹਾਂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਥੋੜੀ ਬਹੁਤ ਤਕਰਾਰ ਹੁੰਦੀ ਨਜ਼ਰ ਆਈ ਅਤੇ ਤਕਰਾਰ ਦੇ ਵਿਚਾਲੇ ਇੱਕ ਹੋਰ ਸ਼ਖਸ ਆ ਕੇ ਉਸ ਨੂੰ ਫੜ੍ਹ ਕੇ ਇੱਕ ਪਾਸੇ ਲੈ ਗਿਆ ਤੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *