ਇਸ ਨੰਬਰ ਤੋਂ ਜੇ ਤੁਹਾਨੂੰ ਵੀ ਆਵੇ ਫੋਨ ਤਾਂ ਭੁੱਲ ਕੇ ਵੀ ਨਾ ਚੱਕ ਲੈਣਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਾਈਬਰ ਕ੍ਰਾਈਮ ’ਚ ਹੁਣ ਠੱਗ ਇੱਕ ਕਦਮ ਹੋਰ ਅੱਗੇ ਵੱਧ ਗਏ ਹਨ, ਇੱਕ ਨਵੇਂ ਤਰੀਕੇ ਨਾਲ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਮਾਮਲਾ ਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਅਨਜਾਣ ਨੰਬਰ ਤੋਂ ਫ਼ੋਲ ਕਾਲ ਆਉਂਦੀ ਹੈ ਕਿ ਤੁਹਾਡਾ ਮੁੰਡਾ ਇੱਕ ਗੈਂਗਸਟਰ ਦੇ ਨਾਲ ਪੁਲਿਸ ਨੇ ਕਾਬੂ ਕੀਤਾ ਹੈ। ਉਸਨੂੰ ਛੁਡਵਾਉਣ ਲਈ 15 ਮਿੰਟਾਂ ’ਚ ਢੇਡ ਲੱਖ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤੇ ’ਚ ਟਰਾਂਸਫਰ ਕਰ ਦਿਓ। ਹੱਦ ਤਾਂ ਉਸ ਵੇਲੇ ਹੋ ਗਈ ਜਦੋਂ ਠੱਗਾਂ ਨੇ ਸ਼ਿਵਮ ਨਾਲ ਦੇ ਮੁੰਡੇ ਨਾਲ ਪਰਿਵਾਰ ਦੀ ਗੱਲ ਵੀ ਕਰਵਾ ਦਿੱਤੀ, ਜਿਸਨੇ ਰੋਂਦੇ ਹੋਏ ਕਿਹਾ ਕਿ ਪੁਲਿਸ

ਨੇ ਉਸਨੂੰ ਬਿਨਾ ਕਸੂਰ ਤੋਂ ਫੜ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸ਼ਿਵਮ ਨਗਰ ਕੌਂਸਲ ਦੇ ਦਫ਼ਤਰ ’ਚ ਕੰਮ ਕਰਦਾ ਹੈ। ਮੋਬਾਈਲ ਫ਼ੋਨ ਚਾਰਜਿੰਗ ’ਤੇ ਲੱਗੇ ਹੋਣ ਕਾਰਨ ਉਸ ਨਾਲ ਗੱਲ ਨਹੀਂ ਹੋ ਰਹੀ ਸੀ, ਜਿਸ ਕਾਰਨ ਪਰਿਵਾਰ ਨੂੰ ਕਿਸੇ ਅਨਹੋਣੀ ਦਾ ਡਰ ਸਤਾਉਣ ਲੱਗਿਆ। ਕੁਝ ਦੇਰ ਬਾਅਦ ਸ਼ਿਵਮ ਦਾ ਫ਼ੋਨ ਆਇਆ ਤਾਂ ਪਰਿਵਾਰਕ ਮੈਂਬਰਾਂ ਦੀ ਜਾਨ ’ਚ ਜਾਨ ਆਈ। ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਤਾਂ ਮੌਕੇ ’ਤੇ ਪਹੁੰਚ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *