ਪਤੀ ਪਤਨੀ ਨੇ ਮਿਲਕੇ ਦੇਖੋ ਕੀ ਕਰਤਾ ਮੁੰਡੇ ਦਾ ਹਾਲ! ਬੁੱਢੇ ਪਿਓ ਦੇ ਨਹੀਂ ਦੇਖੇ ਜਾਂਦੇ ਹੰਝੂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਰਿਵਾਰ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੀ ਮਾਰੀ ਹੈ। ਦੱਸ ਦਈਏ ਕਿ ਨੌਜਵਾਨ ਨੂੰ ਕਰੀਬ 45 ਲੱਖ ਰੁਪਏ ‘ਚ ਅਮਰੀਕਾ ਭੇਜਿਆ ਜਾਣਾ ਸੀ ਪਰ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਪਨਾਮਾ ਦੇ ਜੰਗਲਾਂ ਦੇ ਵਿਚ ਲਾਪਤਾ ਹੋ ਗਿਆ ਹੈ। ਪਰਿਵਾਰਿਕ ਮੈਂਬਰਾਂ ਦਾ ਵੀ ਰੋ-ਰੋ ਤੇ ਬੁਰਾ ਹਾਲ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ 15 ਲੱਖ ਰੁਪਏ ਏਜੰਟ ਨੂੰ ਅਡਵਾਂਸ ਵਿਚ ਦਿੱਤੇ ਗਏ ਸੀ, ਜਿਸ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਡੌਂਕੀ ਰਾਹੀ ਅਮਰੀਕਾ ਭੇਜਿਆ ਜਾਵੇਗਾ।ਹਾਲਾਂਕਿ ਹੁਣ ਨੌਜਵਾਨ ਨਾਲ

ਕੋਈ ਗੱਲਬਾਤ ਵੀ ਨਹੀਂ ਹੋ ਰਹੀ, ਆਖਰੀ ਵਾਰ ਦਸੰਬਰ ਵਿਚ ਗੱਲ ਹੋਈ ਸੀ ਤੇ ਹੁਣ ਨੌਜਵਾਨ ਦਾ ਕੁਝ ਵੀ ਪਤਾ ਨਹੀਂ ਚੱਲ ਰਿਹਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਇੱਕ ਨੌਜਵਾਨ ਨੂੰ ਟਰੈਵਲ ਏਜੰਟ ਵੱਲੋਂ ਅਮਰੀਕਾ ਭੇਜਿਆ ਗਿਆ ਸੀ ਅਤੇ ਇਹ ਨੌਜਵਾਨ ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋ ਗਿਆ ਹੈ ਅਤੇ ਉਸ ਦਾ ਕਿਸੇ ਨਾਲ ਕੋਈ ਸੰਪਰਕ ਨਹੀਂ ਸੀ। ਜਿਸ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ ‘ਤੇ ਦੋ ਟਰੈਵਲ ਏਜੰਟ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *