ਪੰਜਾਬ ‘ਚ ਸਰਗਮ ਹੋਇਆ ਬੱਚੇ ਚੁੱਕਣ ਵਾਲਾ ਗਿਰੋਹ ਆਪਣੇ ਬੱਚਿਆਂ ਦਾ ਰੱਖੋ ਖਿਆਲ,

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸੇ ਵੇਲੇ ਦੀ ਹੈਰਾਨ ਕਰਕੇ ਰੱਖ ਦੇਣ ਵਾਲੀ ਖਬਰ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆ ਰਹੀ ਐ,ਜਿੱਥੇ ਇਕ ਗੱਡੀ ਵਾਲੇ ਨੇ ਦਿਨ ਦਿਨ ਦਿਹਾੜੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸਿਸ਼ ਕੀਤੀ ਐ ਜਾਂ ਤਸਵੀਰਾਂ ਚ ਸਾਇਕਲ ਤੇ ਇਕ ਬਜ਼ੁਰਗ ਛੋਟੇ ਬੱਚੇ ਲੈਕੇ ਜਾਂਦਾ ਨਜ਼ਰ ਆ ਰਿਹਾ ਤੇ ਉਸਦੇ ਪਿੱਛਾਂ ਕਰਦੀ ਇਕ ਗੱਡੀ ਦਿਖਾਈ ਦੇ ਰਹੀ ਹੁਣ ਇਹ ਗੱਡੀ ਚਾਲਕ ਅੱਗੇ ਜੋ ਕਰਨ ਕਾਰਾ ਕਰਨ ਵਾਲਾ ਹੈ

ਉਹ ਦੇਖ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿੱਸਕ ਜਾਵੇਗੀ,,ਸਤਪਾਲ ਸਿੰਘ ਹੋਰਾਂ ਨੇ ਦੱਸਿਆ ਕੀ ਗੱਡੀ ਚਾਲਕ ਵੱਲੋਂ ਬੱਚੇ ਨੂੰ ਝੂਟਾ ਦੇਣ ਬਹਾਨੇ ਅਗਵਾਹ ਕਰਨ ਦੀ ਕੋਸਿਸ਼ ਕੀਤੀ ਗਈ ਪਰ ਬੱਚੇ ਦੀ ਜ਼ਿਦ ਕਰਨ ਤੇ ਗੱਡੀ ਚਾਲਕ ਨੂੰ ਖਾਲੀ ਹੱਥ ਮੁੜਨਾ ਪਿਆ ਸੋ ਦੋਸਤੋ ਤੁਸੀ ਵੀ ਆਪਣੇ ਬੱਚਿਆਂ ਦਾ ਧਿਆਨ ਰੱਖੋ ਕੋਈ ਪਤਾ ਨਹੀਂ ਕਦੋਂ ਕੋਈ ਅਜਿਹਾ ਬੰਦਾ ਆਕੇ ਤੁਹਾਡੇ ਬੱਚੇ ਨੂੰ ਚੁੱਕ ਲੈ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *