ਖੰਨਾ ਪੱਖੇ ਨਾਲ ਲਟਕ ਕੇ BSC ਦੇ ਵਿਦਿਆਰਥੀ ਨੇ ਕਿਉਂ ਕੀਤੀ ਖੁਦ ਕੁਸ਼ੀ

Uncategorized

ਨਾਭਾ ਕਾਲੋਨੀ ਵਿਚ B.Scਇਕ ਵਿਦਿਆਰਥੀ ਨੇ ਫਾਹਾ ਲੈ ਲਿਆ। ਪਰਿਵਾਰ ਦੇ ਮੈਂਬਰ ਜਦੋਂ ਘਰ ਚ ਮੌਜੂਦ ਸਨ ਤਾਂ ਉਸ ਸਮੇਂ ਵੀ ਖੁਦ ਕੁਸ਼ੀ ਕੀਤੀ ਗਈ। ਜਾਣਕਾਰੀ ਮੁਤਾਬਕ ਲੜਕੇ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਰਸੋਈ ਚ ਭੇਜਿਆ ਤੇ ਬਾਅਦ ਚ ਉਪਰਲੇ ਕਮਰੇ ਚ ਪੱਖੇ ਨਾਲ ਲਟਕ ਕੇ ਖੁ ਦਕੁਸ਼ੀ ਕਰ ਲਈ। ਅੱਧੇ ਘੰਟੇ ਬਾਅਦ ਜਦੋਂ ਪੁੱਤਰ ਚਾਹ ਪੀਣ ਲਈ ਹੇਠਾਂ ਨਾ ਆਇਆ ਤਾਂ ਮਾਂ ਨੇ ਉਪਰ ਵਾਲੇ ਕਮਰੇ ਵਿਚ ਜਾ ਕੇ ਦੇਖਿਆ।

ਬੇਟੇ ਨੂੰ ਪੱਖੇ ਨਾਲ ਲਟਕਦਾ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਂ ਦੀਆਂ ਚੀਕਾਂ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ ਕੰਮ ‘ਤੇ ਗਿਆ ਸੀ। ਉਸ ਦਾ ਲੜਕਾ ਲਖਵਿੰਦਰ ਸਿੰਘ (18) ਘਰ ਚ ਸੀ। ਬੇਟੇ ਨੇ ਮਾਂ ਨੂੰ ਚਾਹ ਬਣਾਉਣ ਲਈ ਕਿਹਾ। ਬਾਅਦ ਵਿਚ ਉਸ ਨੇ ਕਮਰੇ ਨੂੰ ਤਾਲਾ ਲਗਾ ਕੇ ਫਾਹਾ ਲੈ ਲਿਆ। ਉਸ ਨੂੰ ਕੰਮ ਵਾਲੀ ਥਾਂ ‘ਤੇ ਕਾਲ ਕਰਕੇ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਉਹ ਘਰ ਪਹੁੰਚ ਗਿਆ। ਜਦੋਂ ਬੇਟੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਡਿਪਰੈਸ਼ਨ ਨੂੰ ਖੁ ਦਕੁਸ਼ੀ ਦਾ ਕਾਰਨ ਕਿਹਾ ਜਾਂਦਾ ਹੈ। ਲਖਵਿੰਦਰ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਕਿਸੇ ਨਾਲ ਖੁੱਲ੍ਹ ਕੇ ਗੱਲ ਵੀ ਨਹੀਂ ਕਰਦਾ ਸੀ। ਏ ਐੱਸ ਆਈ ਮਾਮਲੇ ਦੀ ਜਾਂਚ ਕਰ ਰਿਹਾ ਹੈ। ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ

ਕਿ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮ੍ਰਿਤਕ ਲਖਵਿੰਦਰ ਸਿੰਘ ਦੇ ਪਿਤਾ ਸੰਜੇ ਕੁਮਾਰ ਦੇ ਬਿਆਨ ਦਰਜ ਕੀਤੇ ਗਏ। ਪਰਿਵਾਰ ਮੁਤਾਬਕ ਲਖਵਿੰਦਰ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਿਸ ਸੀ.ਆਰ.ਪੀ.ਸੀ. ਐਕਟ ਦੀ ਧਾਰਾ 174 ਤਹਿਤ ਪੋਸਟ ਮਾਰਟਮ ਤੋਂ ਬਾਅਦ ਲਾ ਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *