ਲੁਧਿਆਣਾ ‘ਚ ਚੋਰੀ ਦਾ ਨਵਾਂ ਕਾਂਡ, ਦੇਖੋ CCTV ‘ਚ ਕੈਦ ਹੋਈ ਹੱਥਾਂ ਦੀ ਸਫਾਈ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਵਿਅਕਤੀ ਨੇ ਗਹਿਣਿਆਂ ਨਾਲ ਠੱ ਗੀ ਮਾਰੀ। ਦੁਕਾਨ ‘ਤੇ ਗਾਹਕ ਬਣ ਕੇ ਆਏ ਠੱਗ ਨੇ ਉਸ ਦੇ ਹੱਥ ‘ਚ ਰੱਖੀ ਪਿੱਤਲ ਦੀ ਮੁੰਦਰੀ ਡੱਬੇ ‘ਚ ਪਾ ਕੇ ਸੋਨਾ ਚੋਰੀ ਕਰ ਲਿਆ। ਮੁੰਦਰੀਆਂ ਦੇ ਅਦਾਨ-ਪ੍ਰਦਾਨ ਦਾ ਉਦੋਂ ਦੁਕਾਨਦਾਰ ਨੂੰ ਪਤਾ ਨਹੀਂ ਸੀ। ਸੋਨੇ ਦੀ ਮੁੰਦਰੀ ਦਾ ਵਜ਼ਨ ਕਰੀਬ 5 ਗ੍ਰਾਮ ਸੀ। ਦੁਕਾਨਦਾਰ ਵਿਸ਼ਾਲ ਸਹਿਗਲ ਨੇ ਦੱਸਿਆ ਕਿ ਉਸ ਦੀ ਮਾਰਕੀਟ ਵਿੱਚ ਨਤਾਸ਼ਾ ਜਵੈਲਰਜ਼ ਦੇ ਨਾਂ ਨਾਲ ਦੁਕਾਨ ਹੈ। ਇਕ ਦਿਨ ਪਹਿਲਾਂ ਇਕ ਵਿਅਕਤੀ ਉਸ ਦੀ ਦੁਕਾਨ ‘ਤੇ ਸੋਨੇ ਦੀ ਮੁੰਦਰੀ ਖਰੀਦਣ ਆਇਆ ਸੀ। ਵਿਅਕਤੀ ਨੇ ਉਸ ਨੂੰ ਮੁੰਦਰੀਆਂ ਦੇ ਕਈ ਬਕਸੇ ਖੋਲ੍ਹ ਦਿੱਤੇ। ਮੁੰਦਰੀ ਪਸੰਦ ਕਰਨ ਤੋਂ ਬਾਅਦ ਵਿਅਕਤੀ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਹ ਏਟੀਐਮ ਤੋਂ ਪੈਸੇ ਕਢਵਾ ਕੇ ਵਾਪਸ ਆ ਰਿਹਾ ਹੈ।

ਦੁਕਾਨਦਾਰ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਤੱਕ ਵਾਪਸ ਨਾ ਆਇਆ ਤਾਂ ਉਨ੍ਹਾਂ ਦੁਕਾਨ ਦਾ ਸਟਾਕ ਚੈੱਕ ਕੀਤਾ। ਜਦੋਂ ਦੁਕਾਨ ਦੇ ਸਟਾਕ ਦੀ ਜਾਂਚ ਕੀਤੀ ਤਾਂ ਰਿੰਗ ਬਾਕਸ ਵਿੱਚ ਇੱਕ ਪਿੱਤਲ ਦੀ ਅੰਗੂਠੀ ਪਈ ਮਿਲੀ। ਇਸ ਸਬੰਧੀ ਜਦੋਂ ਸੀਸੀਟੀਵੀ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਕਤ ਗਾਹਕ ਦੁਕਾਨ ‘ਚ ਮੁੰਦਰੀ ਬਦਲ ਕੇ ਫਰਾਰ ਹੋ ਗਿਆ ਸੀ। ਥਾਣਾ ਡਵੀਜ਼ਨ ਨੰਬਰ 4 ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲੀਸ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *