ਸਰਦਾਰ ਜੀ ਨੂੰ ਡੰਡਿਆਂ ਨਾਲ ਕੁੱ.ਟਦੇ ਆਹ ਪੁਲਿਸ ਵਾਲੇ ਦੀ ਕਰਤੂਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਰੇਲਵੇ ਸਟੇਸ਼ਨ ਦਾ ਇੱਕ ਵੀਡੀਓ ਅੱਗਵ ਵਾਂਗ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਫਲਾਈਓਵਰ ਦੇ ਹੇਠਾਂ ਇੱਕ ਬਜ਼ੁਰਗ ਨੂੰ ਪੁਲਿਸ ਨੇ ਡੰਡੇ ਨਾਲ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ। ਪੀੜਤ ਬਜ਼ੁਰਗ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਉਸ ਤੋਂ ਸ਼ਰਾਬ ਦੇ ਪੈਸੇ ਮੰਗ ਰਿਹਾ ਸੀ। ਆਸ-ਪਾਸ ਦੇ ਦੁਕਾਨਦਾਰਾਂ ਨੇ ਦਖਲ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਾਜ਼ਮ ਪਟਿਆਲਾ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਬਜ਼ੁਰਗ ਦੱਸਿਆ ਕਿ ਉਸ ਦਾ ਨਾਂ ਬਲਬੀਰ ਸਿੰਘ ਹੈ, ਉਹ ਪਟਿਆਲਾ ਦੇ ਆਨੰਦ ਨਗਰ ਤ੍ਰਿਪੜੀ ਇਲਾਕੇ ਵਿੱਚ ਰਹਿੰਦਾ ਹੈ। ਉਹ ਰੇਲਵੇ ਸਟੇਸ਼ਨ ਨੇੜੇ ਦੁਕਾਨਾਂ ਨੂੰ ਪਾਣੀ ਸਪਲਾਈ ਕਰਦਾ ਹੈ। ਉਹ ਪੁਲਿਸ ਵਾਲਾ ਸ਼ਾਮ ਲਾਲ ਅਕਸਰ ਉਸ ਕੋਲ ਆਉਂਦਾ ਸੀ ਅਤੇ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਰਹਿੰਦਾ ਸੀ। ਕੱਲ੍ਹ ਵੀ ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਸ ਨੇ ਬਜ਼ੁਰਗ ਕੋਲੋਂ ਸ਼ਰਾਬ ਲਈ ਪੈਸੇ ਮੰਗੇ ਪਰ ਮੈਂ ਉਹ ਨਹੀਂ ਦੇ ਸਕਿਆ। ਜਦੋਂ ਉਸਨੇ ਇਨਕਾਰ ਕੀਤਾ ਤਾਂ ਪੁਲਿਸ ਵਾਲੇ ਨੇ ਉਸਨੂੰ ਡੰਡੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ। ਉਹ ਅਨਾਜ ਮੰਡੀ ਵਿੱਚ ਤਾਇਨਾਤ ਹੈ, ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *