4 ਵਾਹਨਾਂ ‘ਚ ਹੋਈ ਟੱ*ਕਰ, 15 ਵਿਅਕਤੀ ਹੋਏ ਜ਼*ਖ*ਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਮੋਰਿੰਡਾ ਲੁਧਿਆਣਾ ਬਾਈਪਾਸ ਤੇ ਟ੍ਰੈਕਟਰ ਟਰਾਲੀ ਮੋਟਰਸਾਇਕਲ, ਆਨੋਵਾ ਤੇ ਪੀ ਆਰ ਟੀ ਸੀ ਦੀ ਬੱਸ ਵਿੱਚ ਟੱਕਰ ਹੋਣ ਕਾਰਨ 15 ਦੇ ਲਗਭਗ ਲੋਕ ਜ਼ਖਮੀ ਹੋ ਗਏ ਤੇ 4 ਗੰਭੀਰ ਫੱਟੜ ਹੋਏ ਲੋਕਾਂ ਨੂੰ ਚੰਡੀਗੜ ਰੇਫਰ ਕੀਤਾ ਗਿਆ ਹੈ।ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦਾ ਸੰਤੁਲਨ ਵਿਗੜਨਾ ਦੱਸਿਆ ਜਾ ਰਿਹਾ ਹੈ ਤੇ ਟਰੈਕਟਰ ਟਰਾਲੀ ਦੀ ਪਹਿਲਾ ਮੋਟਰਸਾਈਕਲ ਦੇ ਨਾਲ ਟੱਕਰ ਹੋਈ

ਜਿਸ ਤੋ ਬਾਅਦ ਪਿੱਛੇ ਆ ਰਹੀ ਇਨੋਵਾ ਗੱਡੀ ਵਿੱਚ ਪੀ ਆਰ ਟੀ ਸੀ ਦੀ ਬੱਸ ਦੀ ਵੱਜੀ।ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਮਾਮੂਲੀ ਸੱਟਾਂ ਵਾਲਿਆਂ ਦਾ ਇਲਾਜ ਕਰਨ ਉਪਰੰਤ ਭੇਜ ਦਿੱਤਾ ਗਿਆ ਜਦ ਕਿ ਗੰਭੀਰ ਜ਼ਖਮੀਆਂ ਨੂੰ ਚੰਡੀਗੜ ਦੇ ਸੇਕਟਰ 32 ਦੇ ਹਸਪਤਾਲ ਵਿੱਚ ਰੇਫਰ ਕੀਤਾ ਗਿਆ ਹੈ।ਪੁਲਿਸ ਵੀ ਹਾਦਸੇ ਦੀ ਜਾਂਚ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *