ਗੁੱਸੇ ਵਿੱਚ ਆਏ ਬਿਹਾਰੀ ਯਾਤਰੀਆਂ ਨੇ ਰੇਲਵੇ ਸਟੇਸ਼ਨ ਤੇ ਕੀਤਾ ਹੰਗਾਮਾ

Uncategorized

ਇਹ ਜੋ ਹੰਗਾਮੇ ਦੀਆਂ ਤਸਵੀਰਾਂ ਤੁਸੀਂ ਦੇਖ ਰਹੇ ਹੋ ਦਰਅਸਲ ਇਹ ਰੇਲਵੇ ਸਟੇਸ਼ਨ ਦੀਆਂ ਨੇ ਜਿੱਥੇ ਬਿਹਾਰ ਨੂੰ ਜਾਣ ਵਾਲੇ ਯਾਤਰੀਆਂ ਦਾ ਗੁੱਸਾ ਇਸ ਕਦਰ ਵੱਧ ਚੁੱਕਿਆ ਕਿ ਉਨਾਂ ਦੇ ਵੱਲੋਂ ਰੇਲਵੇ ਸਟੇਸ਼ਨ ਦੇ ਉੱਤੇ ਇੱਟਾਂ ਪੱਥਰਾਂ ਰੋੜਿਆਂ ਦੇ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਤੇ ਪੁਲਿਸ ਨੂੰ ਵੀ ਮਾਹੌਲ ਨੂੰ ਸ਼ਾਂਤ ਕਰਨ ਦੇ ਵਿੱਚ ਕਾਫੀ ਮੁਸ਼ੱਕਤ ਕਰਨੀ ਪਈ। ਸਭ ਤੋਂ ਪਹਿਲਾਂ ਨਜ਼ਰ ਮਾਰਦਿਆਂ ਭਖੇ ਹੋਏ ਇਹਨਾਂ ਬਿਹਾਰੀ ਯਾਤਰੀਆਂ ਤੇ

ਦਸ ਦਈਏ ਕੀ ਬਿਹਾਰ ਜਾਣ ਵਾਲੀ ਸਪੈਸ਼ਲ ਟ੍ਰੇਨ ਰੱਦ ਹੋਣ ਕਾਰਨ ਗੁੱਸੇ ਵਿਚ ਆਏ ਯਾਤਰੀਆਂ ਨੇ ਸਰਹਿੰਦ ਰੇਲਵੇ ਸਟੇਸ਼ਨ ਤੇ ਟ੍ਰੇਨ ਤੇ ਪਥਰਾਓ ਕੀਤਾ। ਵੱਡੀ ਗਿਣਤੀ ਵਿੱਚ ਸਰਹਿੰਦ ਰੇਲਵੇ ਸਟੇਸ਼ਨ ਤੇ ਇੱਕਠੇ ਹੋਏ ਯਾਤਰੀਆਂ ਨੇ ਪਹਿਲਾਂ ਰੇੇਲਵੇ ਸਟੇਸ਼ਨ ਤੇ ਹੰਗਾਮਾ ਕੀਤਾ ਅਤੇ ਬਾਅਦ ਵਿਚ ਰੇਲਵੇ ਟਰੈਕ ਤੇ ਉੱਤਰ ਕੇ ਟਰੇਨ ਤੇ ਪਥਰਾਓ ਕੀਤਾ। ਪਥਰਾਓ ਤੋ ਬਾਅਦ ਰੇਲਵੇ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ। ਗੁੱਸੇ ਵਿੱਚ ਆਈ ਯਾਤਰੀ ਨੇ ਕਿਹਾ ਕਿ ਉਹ 60 ਪੂਜਾ ਵਾਸਤੇ ਜਾਣਾ ਚਾਹੁੰਦੇ ਸਨ ਪਰ ਟਰੇਨ ਰਿਦ ਹੋਣ

ਕਰਕੇ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਥਾਣਾ ਸਰਹਿੰਦ ਜੀਆਰਪੀ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਟ੍ਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਵਿੱਚ ਗੁੱਸਾ ਸੀ ਉਨ੍ਹਾਂ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ। ਜਦੋ ਉਨ੍ਹਾਂ ਨੂੰ ਟਰੇਨ ਤੇ ਪਥਰਾਓ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਥਰਾਓ ਨਹੀਂ ਹੋਇਆ। ਰੇਲਵੇ ਪ੍ਰੋਟੈਕਰਸ਼ਨ ਫੋਰਸ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।

ਜਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋ ਸਰਹਿੰਦ ਰੇਲਵੇ ਸਟੇਸ਼ਨ ‘ਤੇ ਬਿਹਾਰ ‘ਚ ਛਠ ਪੂਜਾ ਲਈ ਯਾਤਰੀਆਂ ਦੀ ਸਹੂਲਤ ਲਈ ਸਪੈਸ਼ਲ ਟਰੇਨ ਦਾ ਪ੍ਰਬੰਧ ਕੀਤਾ ਸੀ ਅਤੇ ਸਟੇਸ਼ਨ ਤੇ ਟ੍ਰੇਨ ਦਾ ਇੰਤਜਾਰ ਕਰ ਰਹੇ ਯਾਤਰੀਆਂ ਨੂੰ ਅਚਾਨਕ ਸਪੈਸ਼ਲ ਟਰੇਨ ਦੇ ਰੱਦ ਹੋਣ ਦੀ ਸੂਚਨਾ ਮਿਲੀ। ਕਾਫੀ ਸਮੇਂ ਤੋ ਟ੍ਰੇਨ ਦੇ ਇੰਤਜਾਰ ਵਿਚ ਬੈਠੇ ਯਾਤਰੀ ਵਿਚ ਅਚਾਨਕ ਗੁੱਸੇ ਵਿਚ ਆ ਗਏ ਅਤੇ ਰੇਲਵੇ ਟਰੈਕ ਤੋ ਗੁਜਰ ਰਹੀ ਇਕ ਟ੍ਰੇਨ ਤੇ ਪਥਰਾਓ ਕੀਤਾ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *