ਪਤਨੀ ਨੂੰ IELTS ਸੈਂਟਰ ਛੱਡਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਸ਼ੱਕੀ ਹਾਲਾਤਾਂ ‘ਚ ਗਾਇਬ, ਚਿੰਤਾ ਚ ਡੁੱਬਿਆ ਪਰਿਵਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਖੈੜਾ ਬੇਟ ਦੇ ਵਸਨੀਕ 36 ਸਾਲਾ ਨੌਜਵਾਨ ਦੇ ਸ਼ੱਕੀ ਹਾਲਤ ‘ਚ ਗਾਇਬ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਆਪਣੀ ਪਤਨੀ ਨੂੰ ਕਪੂਰਥਲਾ ਵਿਖੇ ਆਈਲੈਟਸ ਸੈਂਟਰ ਛੱਡਣ ਗਿਆ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਉਸ ਦੀ ਗੱਡੀ ਨੇੜਲੇ ਪਿੰਡ ਸੁਰਖਪੁਰ ਤੋਂ ਬਰਾਮਦ ਹੋਈ ਹੈ, ਜਿਸ ਦੀਆਂ ਤਾਕੀਆਂ ਖੁੱਲ੍ਹੀਆਂ ਹੋਈਆਂ ਸਨ। ਚਾਬੀ ਗੱਡੀ ਦੇ ਸਟੇਅਰਿੰਗ ਵਿੱਚ ਲੱਗੀ ਹੋਈ ਸੀ ਅਤੇ ਉਸ ਦੇ ਸੱਜੇ ਪੈਰ ਦਾ ਇਕ ਬੂਟ ਵੀ ਗੱਡੀ ‘ਚੋਂ ਸ਼ੱਕੀ ਹਾਲਤ ‘ਚ ਬਰਾਮਦ ਹੋਇਆ ਹੈ।ਦੱਸ ਦੇਈਏ ਕਿ

ਜਸਵੰਤ ਮਾਪਿਆਂ ਦਾ ਇਕਲੌਤਾ ਪੁੱਤ ਹੈ। ਉਸ ਦੇ ਗਾਇਬ ਹੋਣ ਤੋਂ ਬਾਅਦ ਪਰਿਵਾਰ ਸਮੇਤ ਪੂਰਾ ਪਿੰਡ ਚਿੰਤਾ ਵਿੱਚ ਡੁੱਬਾ ਹੋਇਆ ਹੈ। ਉਸ ਦਾ 7 ਸਾਲ ਦਾ ਬੱਚਾ ਪਾਪਾ-ਪਾਪਾ ਕਹਿ ਕੇ ਆਪਣੇ ਪਿਤਾ ਨੂੰ ਲੱਭਦਾ ਰੋਂਦਾ ਵਿਲਕਦਾ ਦਿਖਾਈ ਦੇ ਰਿਹਾ ਹੈ। ਲਿਹਾਜ਼ਾ ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਸਵੰਤ ਦੀ ਜਲਦ ਤੋਂ ਜਲਦ ਭਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਪ੍ਰਾਪਤ ਹੋ ਚੁੱਕੀ ਹੈ। ਡੀਐੱਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਨੁਸਾਰ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਸੰਜੀਦਗੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *